ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਸਤਾਰ ਸਜਾਉਣ ਦੇ ਮੁਕਾਬਲੇ ’ਚੋਂ ਪੁਨੀਤ ਸਿਹਾਲਾ ਅੱਵਲ

08:36 PM Jun 29, 2023 IST

ਪੱਤਰ ਪ੍ਰੇਰਕ

Advertisement

ਸਮਰਾਲਾ, 26 ਜੂਨ

ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਭਾਈ ਮਰਦਾਨਾ ਜੀ ਚੈਰੀਟੇਬਲ ਸੁਸਾਇਟੀ ਸਮਰਾਲਾ ਅਤੇ ਮਾਛੀਵਾੜਾ ਸਾਹਿਬ ਸੋਸ਼ਲ ਵੈੱਲਫੇਅਰ ਸੁਸਾਇਟੀ (ਐੱਨਜੀਓ) ਦੇ ਸਹਿਯੋਗ ਨਾਲ ਨਜ਼ਦੀਕੀ ਪਿੰਡ ਸਿਹਾਲਾ ਦੇ ਗੁਰਦੁਆਰਾ ਸ੍ਰੀ ਕਲਗੀਧਰ ਵਿੱਚ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ।

Advertisement

ਚੇਅਰਮੈਨ ਨੀਰਜ ਸਿਹਾਲਾ ਨੇ ਦੱਸਿਆ ਕਿ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ 17 ਸਾਲ ਦੀ ਉਮਰ ਤੱਕ ਦੇ 25 ਦੇ ਕਰੀਬ ਬੱਚਿਆਂ ਨੇ ਹਿੱਸਾ ਲਿਆ। ਬੱਚਿਆਂ ਨੇ ਨਿਰਧਾਰਿਤ ਸਮੇਂ ਵਿੱਚ ਦਸਤਾਰ ਸਜਾਈ। ਇਸ ਮੁਕਾਬਲੇ ਸਬੰਧੀ ਗੁਰਜੀਤ ਸਿੰਘ, ਕੁਲਵਿੰਦਰ ਸਿੰਘ ਅਤੇ ਦਲਬੀਰ ਸਿੰਘ ਨੇ ਬਤੌਰ ਕੋਚ ਸੇਵਾ ਨਿਭਾਈ, ਜਿਸ ਵਿੱਚ ਪੁਨੀਤ ਸਿਹਾਲਾ ਨੇ ਪਹਿਲਾ ਸਥਾਨ, ਲਵਪ੍ਰੀਤ ਸਿੰਘ ਨੇ ਦੂਸਰਾ ਅਤੇ ਜਸ਼ਨਪ੍ਰੀਤ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਜੇਤੂ ਬੱਚਿਆਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਵੰਡੇ।

Advertisement
Tags :
’ਚੋਂਅੱਵਲਸਜਾਉਣਸਿਹਾਲਾਦਸਤਾਰਪੁਨੀਤਮੁਕਾਬਲੇ
Advertisement