ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਕੇਜਰੀਵਾਲ 18 ਤੋਂ ਗੋਆ ਦੇ ਤਿੰਨ ਦਿਨਾਂ ਦੌਰੇ ’ਤੇ

01:22 PM Jan 17, 2024 IST

ਪਣਜੀ, 17 ਜਨਵਰੀ
ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 18 ਜਨਵਰੀ ਤੋਂ ਗੋਆ ਦੇ ਤਿੰਨ ਦਿਨਾਂ ਦੌਰੇ ’ਤੇ ਹੋਣਗੇ। ਪਾਰਟੀ ਦੇ ਸੂਬਾ ਪ੍ਰਧਾਨ ਅਮਿਤ ਪਾਲੇਕਰ ਨੇ ਦੱਸਿਆ ਕਿ ਸ੍ਰੀ ਕੇਜਰੀਵਾਲ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੰਸਦ ਮੈਂਬਰ ਰਾਘਵ ਚੱਢਾ ਅਤੇ ਸੰਦੀਪ ਪਾਠਕ ਨਾਲ 18 ਤੋਂ 20 ਜਨਵਰੀ ਤੱਕ ਤੱਟਵਰਤੀ ਰਾਜ ਵਿੱਚ ਰਹਿਣਗੇ। ‘ਆਪ’ ਦੇ ਸੀਨੀਅਰ ਆਗੂ ਪਾਰਟੀ ਦੇ ਗੋਆ ਦੇ ਵਿਧਾਇਕਾਂ ਅਤੇ ਰਾਜ ਦੇ ਹੋਰ ਅਹੁਦੇਦਾਰਾਂਆਂ ਨਾਲ ਮੁਲਾਕਾਤ ਕਰਨਗੇ। 'ਆਪ' ਦੇ ਗੋਆ ਵਿਧਾਨ ਸਭਾ 'ਚ ਦੋ ਵਿਧਾਇਕ ਹਨ।

Advertisement

Advertisement
Advertisement