ਚੰਡੀਗੜ੍ਹ, 19 ਸਤੰਬਰਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਪ੍ਰੋਫੈਸਰ ਬੀਸੀ ਵਰਮਾ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹ 87 ਸਾਲ ਦੇ ਸਨ।