ਪੰਜਾਬ ਸਰਕਾਰ ਵੱਲੋਂ ਆਈਏਐੱਸ/ਪੀਸੀਐੱਸ ਅਧਿਕਾਰੀਆਂ ਦਾ ਤਬਾਦਲਾ
04:03 PM Mar 19, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਮਾਰਚ
Advertisement
ਪੰਜਾਬ ਸਰਕਾਰ ਨੇ ਅੱਜ 4 ਆਈਏਐੱਸ ਅਧਿਕਾਰੀਆਂ ਅਤੇ ਇੱਕ ਪੀਸੀਐੱਸ ਅਧਿਕਾਰੀ ਦਾ ਤਬਾਦਲਾ ਕੀਤਾ ਹੈ। ਜਾਰੀ ਹੁਕਮਾਂ ਅਨੁਸਾਰ ਹਿਮਾਂਸ਼ੂ ਜੈਨ ਹੁਣ ਲੁਧਿਆਣਾ ਦੇ ਨਵੇਂ ਡਿਪਟੀ ਕਮਿਸ਼ਨਰ ਹੋਣਗੇ ਅਤੇ ਵਰਜੀਤ ਵਾਲੀਆ ਰੋਪੜ ਦੇ ਡਿਪਟੀ ਕਮਿਸ਼ਨਰ ਹੋਣਗੇ। ਇਸ ਤੋਂ ਇਲਾਵਾ ਆਈਏਐੱਸ ਨਿਰਮਲ ਅਉਸੇਪਚਨ, ਸਿਮਰਦੀਪ ਸਿੰਘ ਦਾ ਤਬਾਦਲਾ ਕੀਤਾ ਗਿਆ ਹੈ ਅਤੇ ਪੀਸੀਐੱਸ ਅਧਿਕਾਰੀ ਤਰਸੇਮ ਚੰਦ ਨੂੰ ਡਿਪਟੀ ਐਕਸਾਇਜ਼ ਕਮਿਸ਼ਨਰ ਪਟਿਆਲਾ ਲਾਇਆ ਗਿਆ ਹੈ।
Advertisement
Advertisement