For the best experience, open
https://m.punjabitribuneonline.com
on your mobile browser.
Advertisement

ਹਵਾ ਪ੍ਰਦੂਸ਼ਣ ਦੀ ਰੋਕਥਾਮ ਲਈ ਚੁੱਕੇ ਕਦਮਾਂ ਬਾਰੇ ਹਲਫ਼ਨਾਮੇ ਦਾਖ਼ਲ ਕਰਨ ਪੰਜਾਬ, ਹਰਿਆਣਾ, ਦਿੱਲੀ, ਯੂਪੀ ਤੇ ਰਾਜਸਥਾਨ: ਸੁਪਰੀਮ ਕੋਰਟ

12:29 PM Oct 31, 2023 IST
ਹਵਾ ਪ੍ਰਦੂਸ਼ਣ ਦੀ ਰੋਕਥਾਮ ਲਈ ਚੁੱਕੇ ਕਦਮਾਂ ਬਾਰੇ ਹਲਫ਼ਨਾਮੇ ਦਾਖ਼ਲ ਕਰਨ ਪੰਜਾਬ  ਹਰਿਆਣਾ  ਦਿੱਲੀ  ਯੂਪੀ ਤੇ ਰਾਜਸਥਾਨ  ਸੁਪਰੀਮ ਕੋਰਟ
Advertisement

ਨਵੀਂ ਦਿੱਲੀ, 31 ਅਕਤੂਬਰ
ਸੁਪਰੀਮ ਕੋਰਟ ਨੇ ਦਿੱਲੀ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਨੂੰ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਚੁੱਕੇ ਕਦਮਾਂ ਦਾ ਵੇਰਵਾ ਦੇਣ ਵਾਲੇ ਹਲਫ਼ਨਾਮੇ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ।ਜਸਟਿਸ ਐੱਸਕੇ ਕੌਲ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਨੇ ਉਨ੍ਹਾਂ ਨੂੰ ਹਫ਼ਤੇ ਦੇ ਅੰਦਰ ਹਲਫ਼ਨਾਮਾ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਬੈਂਚ ਵਿੱਚ ਜਸਟਿਸ ਸੁਧਾਂਸ਼ੂ ਧੂਲੀਆ ਅਤੇ ਜਸਟਿਸ ਪੀਕੇ ਮਿਸ਼ਰਾ ਵੀ ਸ਼ਾਮਲ ਹਨ। ਬੈਂਚ ਨੇ ਕਿਹਾ ਕਿ ਪਰਾਲੀ ਸਾੜਨਾ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਦਾ ਇੱਕ ਮੁੱਖ ਕਾਰਨ ਹੈ।

Advertisement

Advertisement
Advertisement
Author Image

Advertisement