For the best experience, open
https://m.punjabitribuneonline.com
on your mobile browser.
Advertisement

Punjab-Haryana Water Issue: ਹਰਿਆਣਾ ਨੂੰ ਵਾਧੂ ਪਾਣੀ ਦੇਣ ਲਈ ਬੀਬੀਐਮਬੀ ਹਾਈ ਕੋਰਟ ਪੁੱਜਾ

03:15 PM May 05, 2025 IST
punjab haryana water issue  ਹਰਿਆਣਾ ਨੂੰ ਵਾਧੂ ਪਾਣੀ ਦੇਣ ਲਈ ਬੀਬੀਐਮਬੀ ਹਾਈ ਕੋਰਟ ਪੁੱਜਾ
Advertisement

ਚਰਨਜੀਤ ਭੁੱਲਰ
ਚੰਡੀਗੜ੍ਹ, 5 ਮਈ
ਭਾਖੜਾ-ਬਿਆਸ ਮੈਨੇਜਮੈਂਟ ਬੋਰਡ (BBMB) ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਆਪਣੇ ਫ਼ੈਸਲੇ ਨੂੰ ਲਾਗੂ ਕਰਵਾਉਣ ਲਈ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।
ਇਸ ਮਾਮਲੇ ’ਤੇ ਸੁਣਵਾਈ ਹੋਣੀ ਹੈ। ਬੀਬੀਐੱਮਬੀ ਨੇ 30 ਅਪਰੈਲ ਨੂੰ ਹਰਿਆਣਾ ਨੂੰ ਵਾਧੂ ਪਾਣੀ ਦੇਣ ਦਾ ਫੈਸਲਾ ਕੀਤਾ ਸੀ।

Advertisement

ਇਹ ਵੀ ਪੜ੍ਹੋ:

Special Assembly session ਜਲ ਸਿੰਜਾਈ ਮੰਤਰੀ ਵਰਿੰਦਰ ਗੋਇਲ ਵੱਲੋਂ ਮਤਾ ਪੇਸ਼, ਡੈਮ ਸੇਫਟੀ ਐਕਟ ਪੰਜਾਬ ਦੇ ਅਧਿਕਾਰਾਂ ’ਤੇ ਹਮਲਾ ਕਰਾਰ

Advertisement
Advertisement

Advertisement
Author Image

Balwinder Singh Sipray

View all posts

Advertisement