Punjab-Haryana Water Issue: ਹਰਿਆਣਾ ਨੂੰ ਵਾਧੂ ਪਾਣੀ ਦੇਣ ਲਈ ਬੀਬੀਐਮਬੀ ਹਾਈ ਕੋਰਟ ਪੁੱਜਾ
03:15 PM May 05, 2025 IST
ਚਰਨਜੀਤ ਭੁੱਲਰ
ਚੰਡੀਗੜ੍ਹ, 5 ਮਈ
ਭਾਖੜਾ-ਬਿਆਸ ਮੈਨੇਜਮੈਂਟ ਬੋਰਡ (BBMB) ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਆਪਣੇ ਫ਼ੈਸਲੇ ਨੂੰ ਲਾਗੂ ਕਰਵਾਉਣ ਲਈ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।
ਇਸ ਮਾਮਲੇ ’ਤੇ ਸੁਣਵਾਈ ਹੋਣੀ ਹੈ। ਬੀਬੀਐੱਮਬੀ ਨੇ 30 ਅਪਰੈਲ ਨੂੰ ਹਰਿਆਣਾ ਨੂੰ ਵਾਧੂ ਪਾਣੀ ਦੇਣ ਦਾ ਫੈਸਲਾ ਕੀਤਾ ਸੀ।
Advertisement
ਇਹ ਵੀ ਪੜ੍ਹੋ:
Advertisement
Advertisement