Punjab News: ਠੰਢ ਕਾਰਨ ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ’ਚ ਵਾਧਾ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕੀਤਾ ਐਲਾਨ
03:53 PM Dec 31, 2024 IST
Advertisement
ਮਾਣਯੋਗ ਮੁੱਖ ਮੰਤਰੀ ਜੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ, ਠੰਢ ਦੇ ਕਾਰਨ ਪੰਜਾਬ ਦੇ ਸਾਰੇ ਸਰਕਾਰੀ, ਏਡਿਡ , ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਸਾਰੇ ਸਕੂਲ 8 ਜਨਵਰੀ ਨੂੰ ਖੁਲਣਗੇ।
— Harjot Singh Bains (@harjotbains) December 31, 2024
Advertisement
Advertisement