ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Punjab News: ਡੱਲੇਵਾਲ ਦੀ ਮੈਡੀਕਲ ਜਾਂਚ ਕਰਨ ਗਈ ਪੰਜ ਮੈਂਬਰੀ ਟੀਮ ਹੋਈ ਹਾਦਸੇ ਦਾ ਸ਼ਿਕਾਰ

03:49 PM Dec 25, 2024 IST
ਹਾਦਸੇ ਦਾ ਦ੍ਰਿਸ਼। -Video Grab
 ਸਰਬਜੀਤ ਸਿੰਘ ਭੰਗੂ 
ਪਟਿਆਲਾ, 25 ਦਸੰਬਰ
Punjab News - Road Accident: ਮਰਨ ਵਰਤ  'ਤੇ ਬੈਠੇ ਕਿਸਾਨ  ਆਗੂ ਜਗਜੀਤ ਸਿੰਘ ਡੱਲੇਵਾਲ (farmer leader Jagjit Singh Dallewal) ਦਾ ਮੈਡੀਕਲ ਚੈਕਅੱਪ ਕਰਨ ਲਈ ਢਾਬੀ ਗੁਜਰਾਂ ਬਾਰਡਰ 'ਤੇ ਗਈ ਇਥੋਂ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਪੰਜ ਮੈਂਬਰੀ ਟੀਮ ਬੁੱਧਵਾਰ ਨੂੰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਕਾਰਨ ਟੀਮ ਵਿਚ ਚਾਰ ਡਾਕਟਰਾਂ ਸਮੇਤ ਸ਼ਾਮਲ ਪੰਜ ਮੈਂਬਰ ਜ਼ਖ਼ਮੀ ਹੋ ਗਏ।
ਜ਼ਖ਼ਮੀ ਹੋਏ ਚਾਰੇ ਡਾਕਟਰਾਂ ਅਤੇ ਇੱਕ ਫਾਰਮਾਸਿਸਟ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।  ਡਾਕਟਰਾਂ ਨੇ ਦੱਸਿਆ ਕਿ ਸਾਰੇ ਜ਼ਖਮੀ ਖਤਰੇ ਤੋਂ ਬਾਹਰ ਹਨ।

ਉਧਰ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ (DGP Arpit Shukla) ਅੱਜ ਮੁੜ ਢਾਬੀ ਗੁਜਰਾਂ ਬਾਰਡਰ 'ਤੇ ਪਹੁੰਚੇ ਅਤੇ ਉਨ੍ਹਾਂ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ। ਖ਼ਬਰ ਲਿਖੇ ਜਾਣ ਤੱਕ ਇਹ ਮੀਟਿੰਗ ਜਾਰੀ ਸੀ।

Advertisement

 

Farmer Protest Patiala Medical Team

Advertisement

Advertisement