Punjab news ਮੁਹਾਲੀ ਵਿੱਚ ਬੇਰੁਜ਼ਗਾਰ ਅਧਿਆਪਕਾਂ ਦਾ ਪ੍ਰਦਰਸ਼ਨ ਸ਼ੁਰੂ
11:30 AM Apr 09, 2025 IST
ਦਰਸ਼ਨ ਸਿੰਘ ਸੋਢੀ
ਮੁਹਾਲੀ, 9 ਅਪਰੈਲ
Punjab news ਈਟੀਟੀ 5994 ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਅੱਜ ਡੀਪੀਆਈ ਦਫ਼ਤਰ ਦਾ ਘਿਰਾਓ ਕੀਤਾ ਜਾ ਰਿਹਾ ਹੈ।
Advertisement
ਪੰਜਾਬ ਭਰ ’ਚੋਂ ਬੇਰੁਜ਼ਗਾਰ ਅਧਿਆਪਕ ਕਾਫ਼ਲਿਆਂ ਦੇ ਰੂਪ ਵਿੱਚ ਮੁਹਾਲੀ ਪਹੁੰਚਣੇ ਸ਼ੁਰੂ ਹੋ ਗਏ ਹਨ।
ਅਨਮੋਲ ਬੱਲੂਆਣਾ, ਨਿਤਿਨ ਭੱਟੀਵਾਲ ਅਤੇ ਸੁਖਜੀਤ ਸਿੰਘ ਮੱਟੂ ਨੇ ਦੱਸਿਆ ਕਿ ਜੁਆਇਨਿੰਗ ਤੋਂ ਵਾਂਝੇ ਰਹਿ ਗਏ ਅਧਿਆਪਕ ਆਪਣੇ ਪਰਿਵਾਰਾਂ ਸਮੇਤ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕਰਨਗੇ।
Advertisement
Advertisement