For the best experience, open
https://m.punjabitribuneonline.com
on your mobile browser.
Advertisement

ਪੰਜਾਬ ਪੁਲੀਸ ਨੇ ਪ੍ਰੇਮਾ ਲਾਹੌਰੀਆ-ਵਿੱਕੀ ਗੌਂਡਰ ਗਰੋਹ ਦੇ 4 ਮੈਂਬਰ ਅਸਲੇ ਸਣੇ ਕਾਬੂ ਕੀਤੇ

01:10 PM Mar 30, 2024 IST
ਪੰਜਾਬ ਪੁਲੀਸ ਨੇ ਪ੍ਰੇਮਾ ਲਾਹੌਰੀਆ ਵਿੱਕੀ ਗੌਂਡਰ ਗਰੋਹ ਦੇ 4 ਮੈਂਬਰ ਅਸਲੇ ਸਣੇ ਕਾਬੂ ਕੀਤੇ
Advertisement

ਜੋਗਿੰਦਰ ਸਿੰਘ ਮਾਨ
ਮਾਨਸਾ, 30 ਮਾਰਚ
ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਨੇ ਐਕਸ ’ਤੇ ਦੱਸਿਆ ਕਿ ਜਲੰਧਰ ਕਮਿਸ਼ਨਰੇਟ‌ ਪੁਲੀਸ ਨਾਲ ਗੋਲੀਬਾਰੀ ਤੋਂ ਬਾਅਦ ਪ੍ਰੇਮਾ ਲਾਹੌਰੀਆ-ਵਿੱਕੀ ਗੌਂਡਰ ਗੈਂਗ ਦੇ ਚਾਰ ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਪਾਸੋਂ 6 ਪਿਸਤੌਲ, 22 ਕਾਰਤੂਸ,6 ਮੈਗਜ਼ੀਨ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੀ ਪਛਾਣ ਚਿੰਟੂ ਸੈਣੀ, ਨੀਰਜ, ਸਾਜਣ ਜੋਸ਼ੀ, ਕ੍ਰਿਸ਼ਨ ਉਰਫ਼ ਗੰਜਾ ਵਜੋਂ ਹੋਈ ਹੈ।

Advertisement

Advertisement
Author Image

Advertisement
Advertisement
×