ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਪੁਲੀਸ ਨੇ ਗੈਂਗਸਟਰ ਜੱਸਾ ਹੈਪੋਵਾਲ ਅਸਲੇ ਸਣੇ ਕਾਬੂ ਕੀਤਾ

01:54 PM Nov 30, 2023 IST

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 30 ਨਵੰਬਰ
ਪੰਜਾਬ ਪੁਲੀਸ ਦੀ ਕਾਊਂਟਰ ਇੰਟੈਲੀਜੈਂਸ-ਜਲੰਧਰ ਨੇ ਗੈਂਗਸਟਰ ਕਰਨਜੀਤ ਸਿੰਘ ਉਰਫ ਜੱਸਾ ਹੈਪੋਵਾਲ ਨੂੰ ਅਸਲੇ ਸਣੇ ਗ੍ਰਿਫਤਾਰ ਕੀਤਾ ਹੈ, ਜੋ ਕਿ ਵਿਦੇਸ਼ ਸਥਿਤ ਗੈਂਗਸਟਰ ਸੋਨੂੰ ਖੱਤਰੀ ਲਈ ਕੰਮ ਕਰਦਾ ਸੀ। ਸੋਸ਼ਲ ਮੀਡੀਆ ਐਕਸ ’ਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜੱਸਾ ਕਤਲ ਦੇ ਛੇ ਮਾਮਲਿਆਂ ਵਿੱਚ ਲੋੜੀਂਦਾ ਸੀ, ਜਿਸ ਵਿੱਚ ਜਲੰਧਰ ਦੇ ਪਿੰਡ ਭੋਜੋਵਾਲ ਵਿੱਚ ਔਰਤ ਅਤੇ ਧੀ ਦੇ ਦੋਹਰੇ ਕਤਲ ਅਤੇ ਹੋਰ ਘਿਨਾਉਣੇ ਅਪਰਾਧ ਸ਼ਾਮਲ ਸਨ।

Advertisement

Advertisement
Advertisement