ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਪੁਲੀਸ ਨੇ ਗ਼ੈਰਕਾਨੂੰਨੀ ਹਥਿਆਰ ਤਸਕਰੀ ਰੈਕੇਟ ਚਲਾਉਣ ਵਾਲਾ 4 ਪਿਸਤੌਲਾਂ ਨਾਲ ਕਾਬੂ ਕੀਤਾ

11:54 AM Aug 16, 2024 IST

ਨਵੀਂ ਦਿੱਲੀ, 16 ਅਗਸਤ
ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਮੁਹਿੰਮ ਨੂੰ ਉਦੋਂ ਸਫ਼ਲਤਾ ਮਿਲੀ ਜਦੋਂ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐੱਸਐੱਸਓਸੀ) ਮੁਹਾਲੀ ਨੇ ਇਕ ਵਿਅਕਤੀ ਨੂੰ ਅੰਤਰ-ਰਾਜੀ ਸੰਗਠਤ ਹਥਿਆਰਾਂ ਦੀ ਤਸਕਰੀ ਦਾ ਰੈਕੇਟ ਚਲਾਉਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਪੰਜਾਬ ਪੁਲੀਸ ਨੇ ਅੱਜ ਕਿਹਾ ਕਿ ਮੁਲਜ਼ਮ ਪਾਸੋਂ ਚਾਰ ਗੈਰ-ਕਾਨੂੰਨੀ .32 ਪਿਸਤੌਲ ਵੀ ਬਰਾਮਦ ਕੀਤੇ ਗਏ ਹਨ। ਮੁਲਜ਼ਮ ਵੱਖ-ਵੱਖ ਗਰੋਹਾਂ ਨੂੰ ਮਾਲੀ ਸਹਾਇਤਾ ਵੀ ਦੇ ਰਿਹਾ ਸੀ। ਉਹ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਦਾ ਸੀ।

Advertisement

Advertisement
Advertisement