ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਪੁਲੀਸ ਪੈਨਸ਼ਨਰਜ਼ ਐਸੋਸ਼ੀਏਸ਼ਨ ਵੱਲੋਂ ਮੰਗਾਂ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ

01:20 PM Sep 01, 2024 IST
ਪੰਜਾਬ ਪੁਲੀਸ ਪੈਨਸ਼ਨਰਜ਼ ਐਸੋਸੀਏਸ਼ਨ ਭਵਾਨੀਗੜ੍ਹ ਦੇ ਮੈਂਬਰ ਇਕਮੁੱਠਤਾ ਜ਼ਾਹਰ ਕਰਦੇ ਹੋਏ।

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 1 ਸਤੰਬਰ
ਇੱਥੇ ਪੈਨਸ਼ਨਰਜ਼ ਭਵਨ ਵਿਖੇ ਐਤਵਾਰ ਨੂੰ ਪੰਜਾਬ ਪੁਲੀਸ ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਗੁਲਜ਼ਾਰ ਸਿੰਘ ਨਕਟੇ ਦੀ ਪ੍ਰਧਾਨਗੀ ਹੇਠ ਹੋਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਸੂਬਾ ਮੀਤ ਪ੍ਰਧਾਨ ਗੁਰਚਰਨ ਸਿੰਘ ਮਣਕੂ, ਸਕੱਤਰ ਕਰਮ ਦਾਸ ਪੰਨਵਾਂ, ਅਮਰਜੀਤ ਲਾਲਕਾ, ਜਗਦੇਵ ਸਿੰਘ ਤੇ ਹੋਰਾਂ ਨੇ ਕਿਹਾ ਕਿ ਸਰਕਾਰ ਵੱਲੋਂ ਛੇਵੇਂ ਪੇਅ ਕਮਿਸ਼ਨ ਦੀਆਂ ਮੰਗਾਂ ਸਬੰਧੀ ਟਾਲਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਐਸ਼ੋਸੀਏਸ਼ਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕੀਤਾ ਜਾਵੇਗਾ।

Advertisement

Advertisement
Tags :
atitationBhawanigarhpunjabPunjab Police Pensioners Association