ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਪੁਲੀਸ ਦੇ ਸਿਪਾਹੀ ਦੀ ਗੋਲੀ ਲੱਗਣ ਕਾਰਨ ਮੌਤ

07:57 AM Jun 20, 2024 IST

ਪੱਤਰ ਪ੍ਰੇਰਕ
ਲੌਂਗੋਵਾਲ, 19 ਜੂਨ
ਪੰਜਾਬ ਪੁਲੀਸ ਦੇ ਕਾਂਸਟੇਬਲ ਦੀ ਅੱਜ ਇਥੇ ਗੋਲੀ ਲੱਗਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸੰਗਰੂਰ ਪੁਲੀਸ ਲਾਈਨ ਵਿਖੇ ਤਾਇਨਾਤ ਕਾਂਸਟੇਬਲ ਪ੍ਰਭਜੋਤ ਸਿੰਘ ਅੱਜ ਸਵੇਰੇ ਆਪਣੇ ਘਰ ਲੌਂਗੋਵਾਲ ਵਿਖੇ ਜਦੋਂ ਡਿਊਟੀ ’ਤੇ ਜਾਣ ਲਈ ਤਿਆਰ ਹੋਣ ਲੱਗਿਆ ਤਾਂ ਗੰਨ ਦੀ ਸਫਾਈ ਕਰਦਿਆਂ ਅਚਾਨਕ ਗੋਲੀ ਚੱਲ ਗਈ। ਗੋਲੀ ਲੱਗਣ ਮਗਰੋਂ ਪ੍ਰਭਜੋਤ ਸਿੰਘ ਨੂੰ ਲੌਂਗੋਵਾਲ ਦੇ ਸਰਕਾਰੀ ਹਸਪਤਾਲ ਵਿਖੇ ਲਿਜਾਇਆ ਗਿਆ, ਜਿਥੇ ਉਸ ਨੂੰ ਮ੍ਰਿਤਕ ਘੋਸ਼ਿਤ ਕੀਤਾ ਗਿਆ। ਥਾਣਾ ਲੌਂਗੋਵਾਲ ਦੇ ਐੱਸਐੱਚਓ ਇੰਸਪੈਕਟਰ ਵਿਨੋਦ ਕੁਮਾਰ ਨੇ ਦੱਸਿਆ ਕਿ ਪੁਲੀਸ ਵੱਲੋਂ ਇਸ ਸਬੰਧੀ ਧਾਰਾ 174 ਤਹਿਤ ਕੇਸ ਦਰਜ ਕੀਤਾ ਗਿਆ ਹੈ।

Advertisement

Advertisement