ਪੰਜਾਬ ਟੀਮਾਂ ਦੇ ਟਰਾਇਲ 11 ਨੂੰ
08:19 AM Feb 01, 2025 IST
ਚੰਡੀਗੜ੍ਹ (ਟਨਸ): ਪੰਜਾਬ ਦੀ ਅਥਲੈਟਿਕਸ ਤੇ ਯੋਗ ਟੀਮਾਂ ਦੀ ਚੋਣ ਲਈ ਟਰਾਇਲ 11 ਫਰਵਰੀ ਨੂੰ ਪੋਲੋ ਗਰਾਊਂਡ ਪਟਿਆਲਾ ਅਤੇ ਤੈਰਾਕੀ ਟੀਮਾਂ ਦੀ ਚੋਣ ਲਈ ਟਰਾਇਲ ਮਲਟੀਪਰਪਜ਼ ਸਟੇਡੀਅਮ ਸੈਕਟਰ 78 ਮੁਹਾਲੀ ’ਚ ਹੋਣਗੇ।
Advertisement
Advertisement