ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਵਿਧਾਨ ਸਭਾ: ਸਮੇਂ ਤੋਂ ਪਹਿਲਾਂ ਹੀ ਸਦਨ ਦੀ ਕਾਰਵਾਈ ਅਣਮਿਥੇ ਸਮੇਂ ਲਈ ਮੁਲਤਵੀ

08:27 PM Oct 20, 2023 IST

ਟ੍ਰਿਬਿਊਨ ਨਿਊਜ਼ ਸਰਵਿਸ

Advertisement

ਚੰਡੀਗੜ੍ਹ, 20 ਅਕਤੂਬਰ 

ਪੰਜਾਬ ਵਿਧਾਨ ਸਭਾ ਦਾ ਦੋ ਦਿਨਾ ਸੈਸ਼ਨ ਅੱਜ ਇੱਕ ਦਿਨ ਪਹਿਲਾਂ ਹੀ ਸਦਨ ਦੀ ਕਾਰਵਾਈ ਅਣਮਿਥੇ ਸਮੇਂ ਲਈ ਮੁਲਤਵੀ ਕਰਕੇ ਸਮਾਪਤ ਕਰ ਦਿੱਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਦਨ ’ਚ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ’ਤੇ ਰਾਜਪਾਲ ਵੱਲੋਂ ਜਤਾਏ ਇਤਰਾਜ਼ ’ਤੇ ਸਖ਼ਤ ਪੈਂਤੜਾ ਲੈਂਦਿਆਂ ਕਿਹਾ ਕਿ ‘ਆਪ’ ਸਰਕਾਰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਨੂੰ ਗੈਰ ਕਾਨੂੰਨੀ ਦੱਸਣ ਵਾਲੇ ਪੱਤਰ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ਼ ਕਰੇਗੀ।

Advertisement

Advertisement