ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬੀ ਕਵੀ ਤੇ ਸ਼ਾਇਰ ਤ੍ਰੈਲੋਚਨ ਲੋਚੀ ਦਾ ਸਨਮਾਨ ਭਲਕੇ

08:04 AM Jun 29, 2024 IST

ਲੁਧਿਆਣਾ: ਪੰਜਾਬੀ ਸਾਹਿਤ ਸਭਾ ਭੁਮੱਦੀ ਵੱਲੋਂ ਦੂਜਾ ਸਾਹਿਤਕ ਸਮਾਗਮ 30 ਜੂਨ ਨੂੰ ਸਰਕਾਰੀ ਹਾਈ ਸਕੂਲ ਭੁਮੱਦੀ (ਲੁਧਿਆਣਾ) ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬੀ ਦੇ ਕਵੀ ਤੇ ਸ਼ਾਇਰ ਤ੍ਰੈਲੋਚਨ ਲੋਚੀ ਦਾ ਸਨਮਾਨ ਕੀਤਾ ਜਾਵੇਗਾ। ਸਭਾ ਦੇ ਜਨਰਲ ਸਕੱਤਰ ਸੁਖਵਿੰਦਰ ਸਿੰਘ ਬਾਦਲ ਤੇ ਸਰਪ੍ਰਸਤ ਢਾਡੀ ਤਰਲੋਚਨ ਸਿੰਘ ਭੁਮੱਦੀ ਨੇ ਦੱਸਿਆ ਕਿ ਡਾ. ਸੁਰਜੀਤ ਪਾਤਰ ਨੂੰ ਸਮਰਪਿਤ ਇਸ ਸਮਾਗਮ ਦੀ ਪ੍ਰਧਾਨਗੀ ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਕਰਨਗੇ। ਇਸ ਮੌਕੇ ਨਾਵਲਕਾਰ ਤੇਲੂ ਰਾਮ ਕੁਹਾੜਾ ਤੇ ਮਾਨਿਆ ਰਾਜਪੂਤ ਦਾ ਵੀ ਸਨਮਾਨ ਕੀਤਾ ਜਾਵੇਗਾ। -ਨਿੱਜੀ ਪੱਤਰ ਪੇਰਕ

Advertisement

Advertisement
Advertisement