For the best experience, open
https://m.punjabitribuneonline.com
on your mobile browser.
Advertisement

ਪੰਜਾਬ ਦਾ ਵਿਕਾਸ ਅਕਾਲੀ ਸਰਕਾਰ ਸਮੇਂ ਹੋਇਆ: ਰਵਨੀਤ ਬੈਂਸ

06:22 AM May 03, 2024 IST
ਪੰਜਾਬ ਦਾ ਵਿਕਾਸ ਅਕਾਲੀ ਸਰਕਾਰ ਸਮੇਂ ਹੋਇਆ  ਰਵਨੀਤ ਬੈਂਸ
Advertisement

ਮੁੱਲਾਂਪੁਰ ਗਰੀਬਦਾਸ: ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਰੜ ਤੋਂ ਇੰਚਾਰਜ ਰਣਜੀਤ ਸਿੰਘ ਗਿੱਲ ਵੱਲੋਂ ਸੀਨੀਅਰ ਯੂਥ ਅਕਾਲੀ ਆਗੂ ਅਤੇ ਐਡਵੋਕੇਟ ਰਵਨੀਤ ਸਿੰਘ ਬੈਂਸ ਵਾਸੀ ਪਿੰਡ ਕਾਂਸਲ ਨੂੰ ਸੂਬਾ ਮੀਤ ਪ੍ਰਧਾਨ ਤੇ ਲੀਗਲ ਸੈੱਲ ਦਾ ਮੈਂਬਰ ਬਣਨ ’ਤੇ ਮੁਬਾਰਕਬਾਦ ਦਿੱਤੀ ਗਈ। ਰਵਨੀਤ ਸਿੰਘ ਬੈਂਸ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹ ਪਾਰਟੀ ਵੱਲੋਂ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਸਮੇਂ ਹੀ ਪੰਜਾਬ ਦਾ ਜ਼ਿਆਦਾ ਵਿਕਾਸ ਹੋਇਆ ਸੀ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×