ਯੂਕਰੇਨ ਦੌਰੇ ਬਾਰੇ ਬਾਇਡਨ ਵੱਲੋਂ ਪ੍ਰਸ਼ੰਸਾ ਕਰਨ ਬਾਅਦ ਮੋਦੀ ਨਾਲ ਪੂਤਿਨ ਨੇ ਗੱਲਬਾਤ ਕੀਤੀ
02:56 PM Aug 27, 2024 IST
Advertisement
ਮਾਸਕੋ, 27 ਅਗਸਤ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ 'ਤੇ ਗੱਲਬਾਤ ਕੀਤੀ। ਰੂਸੀ ਰਾਸ਼ਟਰਪਤੀ ਦਫ਼ਤਰ ਨੇ ਇਸ ਗੱਲਬਾਤ ਦੇ ਕੋਈ ਵੇਰਵੇ ਜਾਰੀ ਨਹੀਂ ਕੀਤੇ। ਸ੍ਰੀ ਮੋਦੀ ਨੇ ਪਿਛਲੇ ਹਫਤੇ ਯੂਕਰੇਨ ਦਾ ਦੌਰਾ ਕੀਤਾ ਅਤੇ ਉੱਥੇ ਦੀ ਸਥਿਤੀ 'ਤੇ ਰਾਸ਼ਟਰਪਤੀ ਵੋਲੋਦੋਮੀਰ ਜ਼ੇਲੈਂਸਕੀ ਨਾਲ ਚਰਚਾ ਕੀਤੀ। ਯੂਕਰੇਨ ਦੌਰੇ ਸਦਕਾ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਸ੍ਰੀ ਮੋਦੀ ਦੀ ਪ੍ਰਸ਼ੰਸਾ ਕੀਤੀ ਹੈ।
Advertisement
Advertisement