For the best experience, open
https://m.punjabitribuneonline.com
on your mobile browser.
Advertisement

ਕਟਾਰੀਆਂ ਵੱਲੋਂ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੂੰ ਵਧਾਈਆਂ

07:59 AM Sep 19, 2024 IST
ਕਟਾਰੀਆਂ ਵੱਲੋਂ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੂੰ ਵਧਾਈਆਂ
Advertisement

ਨਿੱਜੀ ਪੱਤਰ ਪ੍ਰੇਰਕ
ਬਲਾਚੌਰ, 18 ਸਤੰਬਰ
ਵਿਧਾਇਕਾ ਸੰਤੋਸ਼ ਕਟਾਰੀਆ ਦਿੱਲੀ ਦੀ ਨਵ-ਨਿਯੁਕਤ ਮੁੱਖ ਮੰਤਰੀ ਆਤਿਸ਼ੀ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਦਿਲਾਂ ਵਿੱਚ ਔਰਤਾਂ ਪ੍ਰਤੀ ਇੱਜ਼ਤ ਦਾ ਇਹ ਪ੍ਰਤੱਖ ਪ੍ਰਗਟਾਵਾ ਹੀ ਹੈ, ਜੋ ਉਨ੍ਹਾਂ ਨੇ ਆਤਿਸ਼ੀ ਨੂੰ ਮੁੱਖ ਮੰਤਰੀ ਬਣਾਇਆ ਹੈ। ਬੀਬੀ ਕਟਾਰੀਆ ਨੇ ਕੇਜਰੀਵਾਲ ਦਾ ਵੀ ਧੰਨਵਾਦ ਕੀਤਾ। ‘ਆਪ’ ਜ਼ਿਲ੍ਹਾ ਪ੍ਰਧਾਨ ਸਤਨਾਮ ਜਲਾਲਪੁਰ, ਸੀਨੀਅਰ ਆਗੂ ਅਸ਼ੋਕ ਕਟਾਰੀਆ, ਕਰਨਵੀਰ ਕਟਾਰੀਆ ਤੇ ਬਲਾਚੌਰ ਹਲਕੇ ਦੇ ਮੀਡੀਆ ਇੰਚਾਰਜ ਚੰਦਰ ਮੋਹਨ ਜੇਡੀ ਨੇ ਵੀ ਵਧਾਈ ਦਿੱਤੀ।

Advertisement

Advertisement
Advertisement
Author Image

Advertisement