For the best experience, open
https://m.punjabitribuneonline.com
on your mobile browser.
Advertisement

ਕੱਵਾਲੀ ਦਰਬਾਰ ਭਲਕੇ

07:10 AM Mar 06, 2024 IST
ਕੱਵਾਲੀ ਦਰਬਾਰ ਭਲਕੇ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪਟਿਆਲਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ’ਚ ਭਾਸ਼ਾ ਵਿਭਾਗ ਪੰਜਾਬ ਵੱਲੋਂ 7 ਮਾਰਚ ਨੂੰ ਇੱਥੇ ਸ਼ੇਰਾਂ ਵਾਲਾ ਗੇਟ ’ਚ ਸਥਿਤ ਮੁੱਖ ਦਫ਼ਤਰ ਦੇ ਓਪਨ ਏਅਰ ਥੀਏਟਰ ’ਚ ਮਹਿਫ਼ਲ-ਏ-ਕੱਵਾਲੀ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਕੱਵਾਲ ਨੀਲੇ ਖ਼ਾਨ ਆਪਣੇ ਫ਼ਨ ਦਾ ਮੁਜ਼ਾਹਰਾ ਕਰਨਗੇ। ਇਸ ਸਬੰਧੀ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਹਰਪ੍ਰੀਤ ਕੌਰ ਨੇ ਦੱਸਿਆ ਕਿ 7 ਮਾਰਚ ਵੀਰਵਾਰ ਸ਼ਾਮ 5 ਸ਼ੁਰੂ ਹੋਣ ਵਾਲੇ ਇਸ ਸਮਾਗਮ ’ਚ ਸਕੱਤਰ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਸ਼੍ਰੀ ਕਮਲ ਕਿਸ਼ੋਰ ਯਾਦਵ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਸ਼੍ਰੋਮਣੀ ਉਰਦੂ ਸਾਹਿਤਕਾਰ ਡਾ. ਨਾਸ਼ਿਰ ਨਕਵੀ ਸਮਾਗਮ ਦੀ ਪ੍ਰਧਾਨਗੀ ਕਰਨਗੇ। -ਪੱਤਰ ਪ੍ਰੇਰਕ

Advertisement

Advertisement
Author Image

sukhwinder singh

View all posts

Advertisement
Advertisement
×