ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਧਿਕਾ ਨੇ ਗਿੰਨੀਜ਼ ਵਰਲਡ ਰਿਕਾਰਡ ਬਣਾਇਆ

08:41 PM Jun 29, 2023 IST

ਟ੍ਰਿਬਿਊਨ ਨਿਊਜ਼ ਸਰਵਿਸ

Advertisement

ਚੰਡੀਗੜ੍ਹ, 26 ਜੂਨ

ਇਥੋਂ ਦੇ ਸੇਂਟ ਜ਼ੇਵੀਅਰ ਸੀਨੀਅਰ ਸੈਕੰਡਰੀ ਸਕੂਲ ਦੀ ਰਾਧਿਕਾ ਸ਼ਰਮਾ ਨੇ ਟੱਚਸਕਰੀਨ ਮੋਬਾਈਲ ਫੋਨ ਉਪਰ ਹੱਥ ਦੀ ਸਿਰਫ਼ ਇੱਕ ਉਂਗਲੀ ਨਾਲ ਏ ਤੋਂ ਜ਼ੈੱਡ ਤੱੱਕ ਅੰਗਰੇਜ਼ੀ ਵਰਣਮਾਲਾ ਸਭ ਤੋਂ ਤੇਜ਼ ਰਫਤਾਰ ਅਤੇ ਸਭ ਤੋਂ ਘੱਟ ਸਮੇਂ (4.57 ਸਕਿੰਟ) ਵਿੱਚ ਟਾਈਪ ਕਰਕੇ ਗਿੰਨੀਜ਼ ਵਰਲਡ ਰਿਕਾਰਡ ਬਣਾਇਆ ਹੈ। ਰਾਧਿਕਾ ਬਠਿੰਡਾ ਜ਼ਿਲ੍ਹੇ ਦੇ ਕਸਬਾ ਫੂਲ ਟਾਊਨ (ਰਾਮਪੁਰਾ ਫੂਲ) ਨਾਲ ਸਬੰਧਿਤ ਹੈ। ਹਾਲਾਂਕਿ ਉਸ ਨੇ ਇਹ ਰਿਕਾਰਡ ਇਸ ਸਾਲ 15 ਜਨਵਰੀ ਨੂੰ ਬਣਾ ਲਿਆ ਸੀ ਪਰ ਗਿੰਨੀਜ਼ ਵਰਲਡ ਰਿਕਾਰਡ ਦੀ ਮੈਨੇਜਮੈਂਟ ਟੀਮ ਵਲੋਂ ਤਕਨੀਕੀ ਮੁਲਾਂਕਣ ਤੋਂ ਬਾਅਦ ਆਪਣੀ ਅਧਿਕਾਰਤ ਵੈੱਬਸਾਈਟ ‘ਤੇ ਇਹ ਰਿਕਾਰਡ ਕਾਇਮ ਹੋਣ ਦਾ ਐਲਾਨ ਕਰ ਦਿੱਤਾ ਹੈ।

Advertisement

Advertisement
Tags :
ਗਿੰਨੀਜ਼ਬਣਾਇਆਰਾਧਿਕਾਰਿਕਾਰਡਵਰਲਡ
Advertisement