ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਾਇਨਾਡ ਦਾ ਦੌਰਾ ਕਰਨਗੇ ਰਾਹੁਲ ਅਤੇ ਪ੍ਰਿਅੰਕਾ ਗਾਂਧੀ

04:37 PM Jul 30, 2024 IST
ਨਵੀਂ ਦਿੱਲੀ, 30 ਜੁਲਾਈ
ਪਾਰਟੀ ਸੂਤਰਾਂ ਨੇ ਦੱਸਿਆ ਕਿ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਦੀ ਜਰਨਲ ਸਕੱਤਰ ਪ੍ਰਿਅੰਕਾ ਗਾਂਧੀ ਬੁੱਧਵਾਰ ਨੂੰ ਵਾਇਨਾਡ ਦੇ ਜ਼ਮੀਨ ਖਿਸਕਣ ਕਾਰਨ ਪ੍ਰਭਾਵਿਤ ਹੋਏ ਇਲਾਕੇ ਵਿਚ ਜਾਣਗੇ। ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਕੇਰਲ ਦੇ ਮੁੱਖ ਮੰਤਰੀ ਅਤੇ ਵਾਇਨਾਡ ਦੇ ਕਲੈਕਟਰ ਨਾਲ ਫੋਨ ਰਾਹੀਂ ਗੱਲਬਾਤ ਕੀਤੀ ਹੈ, ਜਿਨ੍ਹਾਂ ਨੇ ਵਿਸ਼ਵਾਸ ਦਵਾਇਆ ਹੈ ਰਾਹਤ ਕਾਰਜ ਵੱਡੇ ਪੱਧਰ ’ਤੇ ਜਾਰੀ ਹਨ। ਇਸ ਦੌਰਾਨ ਰਾਹੁਲ ਗਾਂਧੀ ਨੇ ਯੂਨਾਈਟਡ ਡੈਮੋਕਰੈਟਿਕ ਫਰੰਟ ਦੇ ਵਰਕਾਰਾਂ ਨੂੰ ਵੀ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ। -ਪੀਟੀਆਈ
Advertisement
Advertisement
Advertisement