ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਹੁਲ ਤੇ ਪ੍ਰਿਯੰਕਾ ਨੂੰ ਮਿਲਿਆ ਰੇਲਵੇ ਕੁਲੀਆਂ ਦਾ ਵਫ਼ਦ

11:29 PM Aug 05, 2024 IST

ਨਵੀਂ ਦਿੱਲੀ, 5 ਅਗਸਤ
ਰੇਲਵੇ ਦੇ ਕੁਲੀਆਂ ਦੇ ਇੱਕ ਵਫ਼ਦ ਨੇ ਅੱਜ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਸਮੱਸਿਆਵਾਂ ਸਬੰਧੀ ਮੰਗ ਪੱਤਰ ਸੌਂਪਿਆ। ਰਾਹੁਲ ਗਾਂਧੀ ਪਿਛਲੇ ਸਾਲ ਸਤੰਬਰ ਵਿੱਚ ਇੱਥੇ ਅਨੰਦ ਵਿਹਾਰ ਰੇਲਵੇ ਸਟੇਸ਼ਨ ’ਤੇ ਕੁਲੀਆਂ ਨੂੰ ਮਿਲੇ ਸਨ ਅਤੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਗੱਲਬਾਤ ਕੀਤੀ ਸੀ।  -ਪੀਟੀਆਈ

Advertisement

Advertisement
Advertisement