ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਹੁਲ ਗਾਂਧੀ ਨੇ ਹਮੇਸ਼ਾ ਚੀਨ ਨੂੰ ਚੰਗਾ ਅਤੇ ਭਾਰਤ ਨੂੰ ਬੁਰਾ ਦਿਖਾਉਣ ਦੀ ਕੋਸ਼ਿਸ਼ ਕੀਤੀ: ਹੇਮੰਤਾ ਬਿਸਵਾ ਸਰਮਾ

11:19 PM Sep 09, 2024 IST

ਨਵੀਂ ਦਿੱਲੀ, 9 ਸਤੰਬਰ
ਅਸਾਮ ਦੇ ਮੁੱਖ ਮੰਤਰੀ ਅਤੇ ਝਾਰਖੰਡ ਭਾਜਪਾ ਦੇ ਸਹਿ-ਇੰਚਾਰਜ ਹੇਮੰਤਾ ਬਿਸਵਾ ਸਰਮਾ ਨੇ ਕਿਹਾ ਕਿ ਰਾਹੁਲ ਗਾਂਧੀ ਹਮੇਸ਼ਾ ਭਾਰਤ ਨੂੰ ਨੀਵਾਂ ਦਿਖਾਉਣ ਅਤੇ ਚੀਨ ਨੂੰ ਚੰਗਾ ਦਿਖਾਉਣ ਦੀ ਕੋਸ਼ਿਸ਼ ਕਰਦੇ ਹਨ। ਉਨ੍ਹਾਂ ਨੂੰ ਕਾਂਗਰਸ ਅਤੇ ਚੀਨ ਦੀ ਕਮਿਊਨਿਸਟ ਪਾਰਟੀ ਵਿਚਾਲੇ ਹੋਏ ਸਮਝੌਤਿਆਂ ਦਾ ਖ਼ੁਲਾਸਾ ਕਰਨਾ ਚਾਹੀਦਾ ਹੈ।

Advertisement

 

Advertisement
Advertisement