ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਹੁਲ ਗਾਂਧੀ ਦੇ ਵਿਰੋਧੀ ਧਿਰ ਦਾ ਨੇਤਾ ਬਣਨ ’ਤੇ ਲੱਡੂ ਵੰਡੇ

06:37 AM Jun 28, 2024 IST
ਰਾਹੁਲ ਗਾਂਧੀ ਦੇ ਵਿਰੋਧੀ ਧਿਰ ਦਾ ਨੇਤਾ ਬਣਨ ਦੀ ਖੁਸ਼ੀ ਵਿੱਚ ਲੱਡੂ ਵੰਡਦੇ ਹੋਏ ਕਾਂਗਰਸੀ।-ਫੋਟੋ: ਮੱਟਰਾਂ

ਭਵਾਨੀਗੜ੍ਹ:

Advertisement

ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਬਣਨ ਦੀ ਖੁਸ਼ੀ ਵਿੱਚ ਅੱਜ ਇੱਥੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਲੱਡੂ ਵੰਡੇ ਗਏ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਰਣਜੀਤ ਸਿੰਘ ਤੂਰ, ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਕੌਰ ਬਦੇਸ਼ਾ, ਸੁਖਮਿੰਦਰਪਾਲ ਸਿੰਘ ਤੂਰ, ਬਲਵਿੰਦਰ ਸਿੰਘ ਘਾਬਦੀਆ, ਰਾਮ ਸਿੰਘ ਭਰਾਜ, ਮੰਗਤ ਸ਼ਰਮਾ, ਬਿੱਟੂ ਖ਼ਾਨ, ਸੁਖਜਿੰਦਰ ਸਿੰਘ ਬਿੱਟੂ ਤੂਰ, ਜੀਤ ਸਿੰਘ, ਸੁਰਜੀਤ ਸਿੰਘ ਮੱਟਰਾਂ, ਹਰਮਨ ਸਿੰਘ ਨੰਬਰਦਾਰ ਅਤੇ ਐੱਨਐੱਸਯੂਆਈ ਦੇ ਆਗੂ ਅਮਰਪਾਲ ਸਿੰਘ ਤੂਰ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਕੌਮੀ ਆਗੂ ਰਾਹੁਲ ਗਾਂਧੀ ਦੀ ਸਖ਼ਤ ਮਿਹਨਤ ਸਦਕਾ ਦੇਸ਼ ਭਰ ਵਿੱਚ ਇੰਡੀਆ ਗੱਠਜੋੜ ਦੀ ਉਸਾਰੀ ਕਰਕੇ ਭਾਜਪਾ ਵੱਲੋਂ ਫੈਲਾਏ ਗਏ ਫਿਰਕੂ ਤਾਨਾਸ਼ਾਹੀ ਦਾ ਸਫਲਤਾ ਨਾਲ ਟਾਕਰਾ ਕੀਤਾ ਗਿਆ। -ਪੱਤਰ ਪ੍ਰੇਰਕ

Advertisement
Advertisement
Advertisement