ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਹੀਦ ਅਗਨੀਵੀਰ ਅਜੈ ਸਿੰਘ ਦੇ ਪਰਿਵਾਰ ਨੂੰ ਮਿਲੇ ਰਾਹੁਲ ਗਾਂਧੀ

07:18 PM May 29, 2024 IST
ਕੈਪਸ਼ਨ-ਸ਼ਹੀਦ ਅਗਨੀਵੀਰ ਅਜੈ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਰਾਹੂਲ ਗਾਂਧੀ।

 

Advertisement

ਮਹੇਸ਼ ਸ਼ਰਮਾ
ਮੰਡੀ ਅਹਿਮਦਗੜ੍ਹ, 29 ਮਈ

ਲੋਕ ਸਭਾ ਮੈਂਬਰ ਅਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਅੱਜ ਲੁਧਿਆਣਾ ਦੇ ਪਿੰਡ ਰਾਮਗੜ੍ਹ ਸਰਦਾਰਾਂ ਵਿੱਚ ਨੌਸ਼ਹਿਰਾ ਸੈਕਟਰ ਵਿਖੇ ਸ਼ਹੀਦ ਹੋਏ ਅਗਨੀਵੀਰ ਅਜੈ ਸਿੰਘ ਦੇ ਪਰਿਵਾਰ ਨੂੰ ਮਿਲੇ। ਇਸ ਮੌਕੇ ਪਰਿਵਾਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਦੇਸ਼ ਦੇ ਪੁੱਤਾਂ ਨੂੰ ਮਜ਼ਦੂਰ ਬਣਾ ਕੇ ਬਾਰਡਰਾਂ ਦੇ ਸ਼ਹੀਦ ਹੋਣ ਲਈ ਭਰਤੀ ਕਰ ਦਿੱਤਾ ਪਰ ਉਨ੍ਹਾਂ ਦੀ ਸਰਕਾਰ ਬਨਣ ਤੋਂ ਬਾਅਦ ਤੁਰੰਤ ਇਸ ਸਕੀਮ ਨੂੰ ਬੰਦ ਕਰਕੇ ਪੱਕੀ ਪੈਨਸ਼ਨ ਸਮੇਤ ਮੁਕੰਮਲ ਸਹੂਲਤਾਂ ਵਾਲੀ ਸਕੀਮ ਲਾਗੂ ਕੀਤੀ ਜਾਵੇਗੀ।

Advertisement

Advertisement
Advertisement