For the best experience, open
https://m.punjabitribuneonline.com
on your mobile browser.
Advertisement

ਵਿਧਾਨ ਸਭਾ ਚੋਣਾਂ ਬਾਰੇ ਤਿਆਰੀਆਂ ’ਤੇ ਚਰਚਾ ਲਈ ਖੜਗੇ ਤੇ ਰਾਹੁਲ ਦਾ ਜੰਮੂ ਕਸ਼ਮੀਰ ਦੌਰਾ 21 ਤੋਂ 

12:40 PM Aug 20, 2024 IST
ਵਿਧਾਨ ਸਭਾ ਚੋਣਾਂ ਬਾਰੇ ਤਿਆਰੀਆਂ ’ਤੇ ਚਰਚਾ ਲਈ ਖੜਗੇ ਤੇ ਰਾਹੁਲ ਦਾ ਜੰਮੂ ਕਸ਼ਮੀਰ ਦੌਰਾ 21 ਤੋਂ 
Advertisement

ਨਵੀਂ ਦਿੱਲੀ, 20 ਅਗਸਤ
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਧਾਨ ਸਭਾ ਚੋਣਾਂ ਬਾਰੇ ਆਪਣੀ ਪਾਰਟੀ ਦੇ ਨੇਤਾਵਾਂ ਨਾਲ ਚਰਚਾ ਕਰਨ ਲਈ 21 ਅਤੇ 22 ਅਗਸਤ ਨੂੰ ਜੰਮੂ-ਕਸ਼ਮੀਰ ਦਾ ਦੌਰਾ ਕਰਨਗੇ। ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਦੱਸਿਆ ਕਿ ਦੋਵੇਂ ਨੇਤਾ ਦੋ ਦਿਨਾਂ ਦੌਰਾਨ ਜੰਮੂ ਤੇ ਸ੍ਰੀਨਗਰ ਦਾ ਦੌਰਾ ਕਰਨਗੇ। ਜੰਮੂ-ਕਸ਼ਮੀਰ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਤਿੰਨ ਪੜਾਵਾਂ 'ਚ 18, 25 ਸਤੰਬਰ ਅਤੇ 1 ਅਕਤੂਬਰ ਨੂੰ ਚੋਣਾਂ ਹੋਣਗੀਆਂ। ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ।

Advertisement

Advertisement
Advertisement
Author Image

Advertisement