ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿੱਲੀ-ਐੱਨਸੀਆਰ ਵਿੱਚ ਅਗਲੇ ਦੋ ਦਿਨਾਂ ਲਈ ਮੀਂਹ ਦੀ ਪੇਸ਼ੀਨਗੋਈ, ਉੱਤਰ-ਪੁਰਬ ਲਈ ਰੈੱਡ ਅਲਰਟ ਜਾਰੀ

05:19 PM Jul 11, 2024 IST

ਨਵੀਂ ਦਿੱਲੀ, 11 ਜੁਲਾਈ
ਭਾਰਤੀ ਮੌਸਮ ਵਿਭਾਗ ਨੇ ਆਉਣ ਵਾਲੇ ਦੋ ਦਿਨਾਂ ਵਿੱਚ ਦਿੱਲੀ ਐਨਸੀਆਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਪੇਸ਼ੀਨਗੋਈ ਕੀਤੀ ਹੈ। ਵਿਭਾਗ ਦੇ ਸਾਂਇਟਿਸਟ ਡਾ. ਨਰੇਸ਼ ਕੁਮਾਰ ਨੇ ਦੱਸਿਆ ਕਿ ਕੱਲ੍ਹ ਤੱਕ ਮੌਨਸੂਨ ਟ੍ਰੌਫ ਜੈਸਲਮੇਰ 'ਚ ਆਪਣੀ ਆਮ ਸਥਿਤੀ ਤੋਂ ਦੱਖਣ ਵੱਲ ਸੀ, ਜਿਸ ਕਾਰਨ ਮੁੱਖ ਜ਼ੋਨ ਵਿੱਚ ਭਾਰੀ ਮਾਨਸੂਨ ਸਰਗਰਮੀ ਹੋਈ। ਮੌਸਮ ਦੇ ਪੈਟਰਨ ਵਿੱਚ ਤਬਦੀਲੀ ਨੂੰ ਉਜਾਗਰ ਕਰਦੇ ਹੋਏ, ਉਨ੍ਹਾਂ ਦੱਸਿਆ ਕਿ ਆਈਐਮਡੀ ਨੇ ਉੱਤਰ ਪੂਰਬੀ ਰਾਜਾਂ ਅਰੁਣਾਚਲ ਪ੍ਰਦੇਸ਼, ਮੇਘਾਲਿਆ ਅਤੇ ਅਸਾਮ ਲਈ ਰੈੱਡ ਅਲਰਟ ਜਾਰੀ ਕੀਤਾ ਹੈ। -ਆਈਏਐੱਨਐੱਸ

Advertisement

Advertisement