ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੰਡੀਗੜ੍ਹ ਵਿੱਚ ਮੀਂਹ ਨਾਲ ਗਰਮੀ ਤੋਂ ਰਾਹਤ

10:38 AM Jul 06, 2024 IST

ਚੰਡੀਗੜ੍ਹ, 6 ਜੁਲਾਈ

Advertisement

ਚੰਡੀਗੜ੍ਹ ਵਿੱਚ ਅੱਜ ਦੋ ਦਿਨ ਦੇ ਸੋਕੇ ਤੋਂ ਬਾਅਦ ਭਰਵਾਂ ਮੀਂਹ ਪੈ ਰਿਹਾ ਹੈ। ਇਹ ਮੀਂਹ ਅੱਜ ਸਵੇਰ ਅੱਠ ਵਜੇ ਸ਼ੁਰੂ ਹੋਇਆ। ਇਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਇਸ ਤੋਂ ਇਲਾਵਾ ਮੁਹਾਲੀ ਤੇ ਪੰਚਕੂਲਾ ਵਿਚ ਅੱਜ ਮੀਂਹ ਪੈਣ ਦੀਆਂ ਖਬਰਾਂ ਹਨ। ਲਗਾਤਾਰ ਮੀਂਹ ਪੈਣ ਤੋਂ ਬਾਅਦ ਪਾਰਾ ਵੀ ਡਿੱਗ ਗਿਆ ਹੈ। ਮੌਸਮ ਵਿਭਾਗ ਵਲੋਂ ਭਲਕੇ ਵੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ।

 

Advertisement

Advertisement