For the best experience, open
https://m.punjabitribuneonline.com
on your mobile browser.
Advertisement

ਅਧਿਆਪਕਾ ਨੂੰ ਮਹਿੰਗੇ ਪਏ ਸਰਕਾਰ ਖ਼ਿਲਾਫ਼ ਨਾਅਰੇ ਲਗਵਾਉਣੇ

07:04 AM Jul 07, 2023 IST
ਅਧਿਆਪਕਾ ਨੂੰ ਮਹਿੰਗੇ ਪਏ ਸਰਕਾਰ ਖ਼ਿਲਾਫ਼ ਨਾਅਰੇ ਲਗਵਾਉਣੇ
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 6 ਜੁਲਾਈ
ਪਿੰਡ ਕਨੋਈ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਤਾਇਨਾਤ ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਵੱਲੋਂ ਕਲਾਸ ਵਿੱਚ ਸਕੂਲੀ ਬੱਚਿਆਂ ਤੋਂ ‘ਪੰਜਾਬ ਸਰਕਾਰ ਮੁਰਦਾਬਾਦ’ ਦੇ ਨਾਅਰੇ ਲਗਵਾਉਣ ਦੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ ਦਾ ਮਾਮਲਾ ਗਰਮਾ ਗਿਆ ਹੈ। ਸਿੱਖਿਆ ਵਿਭਾਗ ਨੇ ਅਧਿਆਪਕਾਂ ਮਨਪ੍ਰੀਤ ਕੌਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਪੰਜ ਦਿਨਾਂ ਦੇ ਅੰਦਰ ਅੰਦਰ ਜਵਾਬ ਮੰਗਿਆ ਹੈ ਕਿ ੳੁਸ ਨੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਨ ਲਈ ਵਿਦਿਆਰਥੀਆਂ ਨੂੰ ਕਿਉਂ ਉਕਸਾਇਆ ਹੈ।

Advertisement

Advertisement
Tags :
Author Image

sukhwinder singh

View all posts

Advertisement
Advertisement
×