ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਰਾਜਾ ਕੰਧੋਲਾ ਨੂੰ ਨੌਂ ਸਾਲ ਦੀ ਸਜ਼ਾ

03:13 PM Aug 13, 2024 IST
ਰਾਜਾ ਕੰਧੋਲਾ ਦੀ ਫਾਈਲ ਫੋਟੋ।

ਜਲੰਧਰ, 13 ਅਗਸਤ
ਇੱਥੋਂ ਦੀ ਇੱਕ ਵਿਸ਼ੇਸ਼ ਪੀਐਮਐਲਏ ਅਦਾਲਤ ਨੇ ਮੰਗਲਵਾਰ ਨੂੰ ਰਣਜੀਤ ਸਿੰਘ ਕੰਧੋਲਾ ਅਤੇ ਉਸ ਦੀ ਪਤਨੀ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਦੋਸ਼ੀ ਠਹਿਰਾਇਆ ਹੈ। ਕੰਧੋਲਾ ਨੂੰ ਰਾਜਾ ਕੰਦੋਲਾ ਵਜੋਂ ਵੀ ਜਾਣਿਆ ਜਾਂਦਾ ਹੈ। ਅਦਾਲਤ ਨੇ ਰਾਜਾ ਕੰਧੋਲਾ ਨੂੰ 9 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ ਜਦੋਂ ਕਿ ਉਸ ਦੀ ਪਤਨੀ ਰਾਜਵੰਤ ਕੌਰ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਧਾਰਾਵਾਂ ਤਹਿਤ ਤਿੰਨ ਸਾਲ ਦੀ ਕੈਦ ਦਾ ਹੁਕਮ ਦਿੱਤਾ ਹੈ। -ਪੀਟੀਆਈ

Advertisement

Advertisement
Advertisement