For the best experience, open
https://m.punjabitribuneonline.com
on your mobile browser.
Advertisement

ਰਾਜਸਥਾਨ: ਬੱਸ ਤੇ ਟੈਂਪੂ ਦੀ ਟੱਕਰ, ਪਰਿਵਾਰ ਦੇ 12 ਜੀਅ ਹਲਾਕ

07:11 AM Oct 21, 2024 IST
ਰਾਜਸਥਾਨ  ਬੱਸ ਤੇ ਟੈਂਪੂ ਦੀ ਟੱਕਰ  ਪਰਿਵਾਰ ਦੇ 12 ਜੀਅ ਹਲਾਕ
Advertisement

ਜੈਪੁਰ: ਰਾਜਸਥਾਨ ਦੇ ਧੌਲਪੁਰ ਜ਼ਿਲ੍ਹੇ ’ਚ ਇਕ ਬੱਸ ਅਤੇ ਟੈਂਪੂ ਵਿਚਕਾਰ ਟੱਕਰ ’ਚ ਇੱਕੋ ਪਰਿਵਾਰ ਦੇ 12 ਮੈਂਬਰ ਮਾਰੇ ਗਏ। ਮ੍ਰਿਤਕਾਂ ’ਚ ਅੱਠ ਬੱਚੇ ਸ਼ਾਮਲ ਹਨ। ਹਾਦਸਾ ਸ਼ਨਿਚਰਵਾਰ ਦੇਰ ਰਾਤ ਉਸ ਸਮੇਂ ਵਾਪਰਿਆ ਜਦੋਂ ਗਵਾਲੀਅਰ ਤੋਂ ਜੈਪੁਰ ਵੱਲ ਜਾ ਰਹੀ ਬੱਸ ਨੇ ਸੂਮੀਪੁਰ ਨੇੜੇ ਟੈਂਪੂ ਨੂੰ ਟੱਕਰ ਮਾਰ ਦਿੱਤੀ। ਪਰਿਵਾਰ ਬਰੌਲੀ ਪਿੰਡ ’ਚ ਵਿਆਹ ਦੇ ਸਮਾਗਮ ਮਗਰੋਂ ਘਰ ਪਰਤ ਰਿਹਾ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ’ਤੇ ਦੁੱਖ ਜ਼ਾਹਿਰ ਕਰਦਿਆਂ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। -ਪੀਟੀਆਈ

Advertisement

Advertisement
Advertisement
Author Image

sukhwinder singh

View all posts

Advertisement