For the best experience, open
https://m.punjabitribuneonline.com
on your mobile browser.
Advertisement

ਰਾਜਸਥਾਨ: ਸੜਕ ਹਾਦਸੇ ’ਚ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

02:04 PM Aug 07, 2024 IST
ਰਾਜਸਥਾਨ  ਸੜਕ ਹਾਦਸੇ ’ਚ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
Advertisement

ਜੈਪੁਰ, 7 ਅਗਸਤ
ਰਾਜਸਥਾਨ ਦੇ ਚਿਤੌੜਗੜ੍ਹ ਜ਼ਿਲ੍ਹੇ ਵਿੱਚ ਇੱਕ ਟਰੱਕ ਦੀ ਮੋਟਰਸਾਈਕਲ ਨਾਲ ਟੱਕਰ ਹੋਣ ਕਾਰਨ ਇੱਕ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ਗਈ ਅਤੇ ਇੱਕ ਨਾਬਾਲਗ ਲੜਕੀ ਜ਼ਖ਼ਮੀ ਹੋ ਗਈ। ਇਹ ਘਟਨਾ ਮੰਗਲਵਾਰ ਰਾਤ ਨੂੰ ਚਿਤੌੜਗੜ੍ਹ-ਨਿਮਹੇੜਾ ਹਾਈਵੇਅ 'ਤੇ ਵਾਪਰੀ। ਮ੍ਰਿਤਕਾਂ ਵਿੱਚੋਂ ਦੋ ਇੱਕ ਫੈਕਟਰੀ ਵਿੱਚ ਮਜ਼ਦੂਰ ਵਜੋਂ ਕੰਮ ਕਰਦੇ ਸਨ ਅਤੇ ਕੰਮ ਤੋਂ ਵਾਪਸ ਆ ਰਹੇ ਸਨ ਜਦੋਂ ਇਹ ਹਾਦਸਾ ਵਾਪਰਿਆ। -ਪੀਟੀਆਈ

Advertisement
Advertisement
Author Image

A.S. Walia

View all posts

Advertisement