ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਜਸਥਾਨ: ਕਾਰ ਤੇ ਟਰੱਕ ਦੀ ਟੱਕਰ ’ਚ 9 ਹਲਾਕ; 4 ਜ਼ਖ਼ਮੀ

08:20 PM Jul 01, 2024 IST

ਜੈਪੁਰ, 1 ਜੁਲਾਈ

Advertisement

ਇੱਥੋਂ ਦੇ ਕਰੌਲੀ ਜ਼ਿਲ੍ਹੇ ’ਚ ਕਾਰ ਅਤੇ ਟਰੱਕ ਦੀ ਆਹਮੋ ਸਾਹਮਣੀ ਟੱਕਰ ਵਿਚ 9 ਜਣੇ ਹਲਾਕ ਹੋ ਗਏ ਜਿਨ੍ਹਾਂ ਵਿਚ ਛੇ ਔਰਤਾਂ ਤੇ ਦੋ ਬੱਚੇ ਸ਼ਾਮਲ ਹਨ। ਇਸ ਹਾਦਸੇ ਵਿਚ ਚਾਰ ਜਣੇ ਜ਼ਖ਼ਮੀ ਹੋ ਗਏ ਜੋ ਜ਼ੇਰੇ ਇਲਾਜ ਹਨ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਮੰਡਰਿਆਲ ਕਸਬੇ ’ਚ ਡੁੰਡਾਪੁਰਾ ਕਰਾਸਿੰਗ ਨੇੜੇ ਵਾਪਰਿਆ। ਹਾਦਸੇ ਵਿਚ ਫੌਤ ਹੋਣ ਵਾਲੇ ਮੰਡਰਿਆਲ ਦੇ ਰਹਿਣ ਵਾਲੇ ਸਨ ਜੋ ਕਰੌਲੀ ਦੇ ਇੱਕ ਮੰਦਰ ਵਿੱਚ ਪੂਜਾ ਕਰਨ ਤੋਂ ਬਾਅਦ ਘਰ ਪਰਤ ਰਹੇ ਸਨ। ਪੁਲੀਸ ਨੇ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ ਸੂਚਿਤ ਕਰ ਦਿੱਤਾ ਹੈ। ਕਰੌਲੀ ਦੇ ਪੁਲੀਸ ਸੁਪਰਡੈਂਟ ਬ੍ਰਿਜੇਸ਼ ਜੋਤੀ ਉਪਾਧਿਆਏ ਨੇ ਏਜੰਸੀ ਨੂੰ ਦੱਸਿਆ ਕਿ ਇਸ ਹਾਦਸੇ ਵਿੱਚ ਛੇ ਔਰਤਾਂ ਸਣੇ ਨੌਂ ਜਣਿਆਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖ਼ਮੀ ਹੋ ਗਏ। ਉਹ ਕੈਲਾਦੇਵੀ ਮੰਦਰ ਵਿੱਚ ਪੂਜਾ ਕਰਨ ਤੋਂ ਬਾਅਦ ਸ਼ਿਓਪੁਰ ਜਾ ਰਹੇ ਸਨ। ਪੁਲੀਸ ਨੇ ਦੱਸਿਆ ਕਿ ਮਰਨ ਵਾਲਿਆਂ ਵਿੱਚ ਇੱਕ ਵਿਅਕਤੀ ਵੀ ਸ਼ਾਮਲ ਹੈ। ਪੀਟੀਆਈ

Advertisement
Advertisement
Advertisement