For the best experience, open
https://m.punjabitribuneonline.com
on your mobile browser.
Advertisement

ਰਾਜਸਥਾਨ: ਕੋਟਾ ’ਚ ਵਿਦਿਆਰਥਣ ਨੇ ਖ਼ੁਦਕੁਸ਼ੀ ਕੀਤੀ

07:15 AM Sep 19, 2024 IST
ਰਾਜਸਥਾਨ  ਕੋਟਾ ’ਚ ਵਿਦਿਆਰਥਣ ਨੇ ਖ਼ੁਦਕੁਸ਼ੀ ਕੀਤੀ
Advertisement

ਜੈਪੁਰ:

Advertisement

ਰਾਜਸਥਾਨ ਦੇ ਕੋਟਾ ਸ਼ਹਿਰ ਵਿੱਚ 19 ਸਾਲਾ ਵਿਦਿਆਰਥਣ ਨੇ ਕਥਿਤ ਤੌਰ ’ਤੇ ਇਮਾਰਤ ਦੀ 12ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਲੜਕੀ ਦੀ ਪਛਾਣ ਜੀਆ ਖੰਡੇਲਵਾਲ (19) ਦੇ ਰੂਪ ਵਿੱਚ ਹੋਈ ਹੈ। ਉਹ 12ਵੀਂ ਜਮਾਤ ਵਿੱਚ ਪੜ੍ਹਦੀ ਸੀ। ਉਸ ਦੇ ਪਿਤਾ ਪੇਸ਼ੇ ਤੋਂ ਡਾਕਟਰ ਹਨ ਅਤੇ ਉਹ ਆਪਣਾ ਨਰਸਿੰਗ ਹੋਮ ਚਲਾਉਂਦੇ ਹਨ। ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ। -ਪੀਟੀਆਈ

Advertisement

Advertisement
Author Image

joginder kumar

View all posts

Advertisement