For the best experience, open
https://m.punjabitribuneonline.com
on your mobile browser.
Advertisement

ਰਾਜਸਥਾਨ ਨੇ ਮੁੰਬਈ ਨੂੰ ਛੇ ਵਿਕਟਾਂ ਨਾਲ ਹਰਾਇਆ

06:55 AM Apr 02, 2024 IST
ਰਾਜਸਥਾਨ ਨੇ ਮੁੰਬਈ ਨੂੰ ਛੇ ਵਿਕਟਾਂ ਨਾਲ ਹਰਾਇਆ
Advertisement

ਮੁੰਬਈ ਵਿੱਚ ਸੋਮਵਾਰ ਨੂੰ ਮੁੰਬਈ ਇੰਡੀਅਨਜ਼ ਦੇ ਬੱਲੇਬਾਜ਼ ਦੀ ਵਿਕਟ ਲੈਣ ਮਗਰੋਂ ਖ਼ੁਸ਼ੀ ਮਨਾਉਂਦੇ ਹੋਏ ਰਾਜਸਥਾਨ ਰੌਇਲਜ਼ ਦੇ ਖਿਡਾਰੀ। ਰਾਜਸਥਾਨ ਨੇ ਇਹ ਮੁਕਾਬਲਾ ਛੇ ਵਿਕਟਾਂ ਨਾਲ ਜਿੱਤ ਲਿਆ। ਪਹਿਲਾਂ ਬੱਲੇਬਾਜ਼ੀ ਕਰਦਿਆਂ ਮੁੰਬਈ ਨੇ ਨੌਂ ਵਿਕਟਾਂ ’ਤੇ 125 ਦੌੜਾਂ ਬਣਾਈਆਂ ਸਨ। ਪਰਾਗ ਦੀਆਂ ਨਾਬਾਦ 54 ਦੌੜਾਂ ਦੀ ਬਦੌਲਤ ਰਾਜਸਥਾਨ ਨੇ ਇਹ ਟੀਚਾ 15.3 ਓਵਰਾਂ ਵਿੱਚ ਚਾਰ ਵਿਕਟਾਂ ’ਤੇ 127 ਦੌੜਾਂ ਬਣਾ ਕੇ ਪੂਰਾ ਕਰ ਲਿਆ। -ਫੋਟੋ: ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×