ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਜਸਥਾਨ: ਡੰਪਰ ਨੇ ਤਿੰਨ ਮੋਟਰਸਾਈਕਲਾਂ ਨੂੰ ਟੱਕਰ ਮਾਰੀ; ਔਰਤ ਸਣੇ ਚਾਰ ਹਲਾਕ, ਪੰਜ ਜ਼ਖਮੀ

03:04 PM Oct 06, 2024 IST
ਜੈਪੁਰ, 6 ਅਕਤੂਬਰ
Advertisement

ਰਾਜਸਥਾਨ ’ਚ ਦੌਸਾ ਜ਼ਿਲ੍ਹੇ ਦੇ ਲਾਲਸੋਟ ਥਾਣੇ ਅਧੀਨ ਇਲਾਕੇ ’ਚ ਅੱਜ ਇੱਕ ਤੇਜ਼ ਰਫ਼ਤਾਰ ਡੰਪਰ ਵੱਲੋਂ ਤਿੰਨ ਮੋਟਰਸਾਈਕਲਾਂ ਨੂੰ ਟੱਕਰ ਮਾਰਨ ਕਾਰਨ ਇੱਕ ਔਰਤ ਸਣੇ ਚਾਰ ਜਣਿਆਂ ਮੌਤ ਅਤੇ ਪੰਜ ਹੋਰ ਜ਼ਖਮੀ ਹੋ ਗਏ। ਲਾਲਸੋਟ ਥਾਣਾ ਇੰਚਾਰਜ ਮਹਾਵੀਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਪਤਾ ਲੱਗਾ ਹੈ ਕਿ ਇਹ ਹਾਦਸਾ ਡੰਪਰ ਦੀ ਬਰੇਕ ਫੇਲ੍ਹ ਹੋਣ ਕਾਰਨ ਵਾਪਰਿਆ। ਉਨ੍ਹਾਂ ਕਿਹਾ ਕਿ ਹਾਦਸੇ ’ਚ ਜ਼ਖਮੀ ਹੋਏ ਵਿਅਕਤੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। -ਪੀਟੀਆਈ

 

Advertisement

 

Advertisement