ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਜਤ ਉਬਰਾਏ ਨੇ ਨਿਗਮ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

06:54 AM Sep 17, 2024 IST

ਪਟਿਆਲਾ

Advertisement

ਇੱਥੇ 2012 ਬੈਚ ਦੇ ਸੀਨੀਅਰ ਪੀਸੀਐੱਸ ਅਧਿਕਾਰੀ ਡਾ. ਰਜਤ ਓਬਰਾਏ ਨੇ ਅੱਜ ਨਗਰ ਨਿਗਮ ਪਟਿਆਲਾ ਦੇ ਨਵੇਂ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮੌਕੇ ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਯੋਜਨਾਵਾਂ ਨੂੰ ਹੇਠਲੇ ਪੱਧਰ ’ਤੇ ਲਾਗੂ ਕਰਨਾ ਅਤੇ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਵਿਸ਼ੇਸ਼ ਪਹਿਲਕਦਮੀ ਹੋਵੇਗੀ। ਇਸੇ ਦੌਰਾਨ ਬ੍ਰਾਂਚ ਮੁਖੀਆਂ ਨਾਲ ਜਾਣ-ਪਛਾਣ ਲਈ ਮੀਟਿੰਗ ਕਰਦਿਆਂ ਉਨ੍ਹਾਂ ਨੇ ਲੋਕ ਹਿੱਤਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਕਰਨ ਦੀ ਹਦਾਇਤ ਕੀਤੀ। -ਖੇਤਰੀ ਪ੍ਰਤੀਨਿਧ

Advertisement
Advertisement