ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਜਨਾਥ ਵੱਲੋਂ ਸੰਸਦੀ ਰਣਨੀਤੀ ਘੜਨ ਲਈ ਮੰਤਰੀਆਂ ਨਾਲ ਮੀਟਿੰਗ

10:24 PM Jun 18, 2024 IST

ਨਵੀਂ ਦਿੱਲੀ, 18 ਜੂਨ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਸੰਸਦ ਦੇ ਆਗਾਮੀ ਸੈਸ਼ਨ ਲਈ ਸਦਨ ਦੀ ਰਣਨੀਤੀ ਘੜਨ ਵਾਸਤੇ ਸੀਨੀਅਰ ਮੰਤਰੀਆਂ ਦੀ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਸੈਸ਼ਨ ਵਿੱਚ ਜਿੱਥੇ ਨਵੇਂ ਲੋਕ ਸਭਾ ਸਪੀਕਰ ਦੀ ਚੋਣ ਹੋਵੇਗੀ, ਉਥੇ ਰਾਸ਼ਟਰਪਤੀ ਦਰੋਪਦੀ ਮੁਰਮੂ ਐੱਨਡੀਏ ਸਰਕਾਰ ਦਾ ਅਗਲੇ ਪੰਜ ਸਾਲ ਦਾ ਨਜ਼ਰੀਆ ਦੇਸ਼ ਸਾਹਮਣੇ ਰੱਖਣਗੇ। ਰਾਜਨਾਥ ਦੀ ਅਧਿਕਾਰਿਤ ਰਿਹਾਇਸ਼ ’ਤੇ ਹੋਈ ਮੀਟਿੰਗ ਵਿੱਚ ਕੇਂਦਰੀ ਮੰਤਰੀ ਐੱਸ ਜੈਸ਼ੰਕਰ, ਮਨੋਹਰ ਲਾਲ ਖੱਟਰ, ਭੁਪੇਂਦਰ ਯਾਦਵ, ਪਿਯੂਸ਼ ਗੋਇਲ, ਧਰਮੇਂਦਰ ਪ੍ਰਧਾਨ, ਕਿਰਨ ਰਿਜਿਜੂ ਅਤੇ ਅੰਨਪੂਰਨਾ ਦੇਵੀ ਸ਼ਾਮਲ ਸਨ। -ਪੀਟੀਆਈ

Advertisement

Advertisement