ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਜਵਿੰਦਰ ਸਿੰਘ ਮੀਮਸਾ ਐੱਸਪੀ ਬਣੇ

10:10 AM Dec 01, 2024 IST

ਧੂਰੀ:

Advertisement

ਪਿੰਡ ਮੀਮਸਾ ਦੇ ਰਾਜਵਿੰਦਰ ਸਿੰਘ ਰੰਧਾਵਾ ਪੰਜਾਬ ਪੁਲੀਸ ’ਚ ਡੀਐੱਸਪੀ ਤੋਂ ਐੱਸਪੀ ਬਣ ਗਏ ਹਨ ਹਨ। ਰਾਜਵਿੰਦਰ ਮੀਮਸਾ ਦੇ ਐੱਸਪੀ ਬਣਨ ’ਤੇ ਧੂਰੀ ’ਚ ਖੁਸ਼ੀ ਦੀ ਲਹਿਰ ਹੈ। ਐਡਵੋਕੇਟ ਰਾਜਦੀਪ ਸਿੰਘ ਰੰਧਾਵਾ, ਨਾਹਰ ਸਿੰਘ ਸਾਬਕਾ ਸਰਪੰਚ, ਜਗਜੀਤ ਸਿੰਘ ਸੈਕਟਰੀ, ਧੰਨਾ ਸਿੰਘ ਸੈਕਟਰੀ, ਇੰਦਰਜੀਤ ਸਿੰਘ ਸਾਬਕਾ ਸਰਪੰਚ, ਪ੍ਰੋਫੈਸਰ ਬਲਵਿੰਦਰ ਸਿੰਘ ਖੱਟੜਾ, ਬਲਵਿੰਦਰ ਸਿੰਘ ਗੋਗੀ ਤੇ ਮੋਤੀ ਸਿੰਘ ਆਦਿ ਨੇ ਪੰਜਾਬ ਪੁਲੀਸ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ। -ਖੇਤਰੀ ਪ੍ਰਤੀਨਿਧ

Advertisement
Advertisement