ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ
11:56 PM Sep 21, 2023 IST
ਨਵੀਂ ਦਿੱਲੀ, 21 ਸਤੰਬਰ
ਸੰਸਦ ਵਿੱਚ ਮਹਿਲਾ ਰਾਖਵਾਂਕਰਨ ਬਿੱਲ ਪਾਸ ਕਰਨ ਮਗਰੋਂ ਰਾਜ ਸਭਾ ਤੇ ਲੋਕ ਸਭਾ ਦੀ ਕਾਰਵਾਈ ਇਕ ਦਿਨ ਪਹਿਲਾਂ ਹੀ ਅੱਜ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਰਾਜ ਸਭਾ ਵਿੱਚ ਅੱਜ ਦੇਸ਼ ਦੇ ਚੰਦਰਯਾਨ ਮਿਸ਼ਨ ਦੀ ਵੀ ਸ਼ਲਾਘਾ ਕੀਤੀ ਗਈ। -ਪੀਟੀਆਈ
Advertisement
Advertisement