ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਜ ਸਭਾ ਜ਼ਿਮਨੀ ਚੋਣ: ਭਾਜਪਾ ਨੇਤਾ ਦਿਨੇਸ਼ ਸ਼ਰਮਾ ਨੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ

06:47 PM Sep 05, 2023 IST
ਭਾਜਪਾ ਨੇਤਾ ਦਿਨੇਸ਼ ਸ਼ਰਮਾ ਨਾਮਜ਼ਦਗੀ ਕਾਗਜ਼ ਦਾਖਲ ਕਰਵਾਉਂਦੇ ਹੋਏ। -ਫੋਟੋ: ਪੀਟੀਆਈ

ਲਖਨਊ, 4 ਸਤੰਬਰ
ਉੱਤਰ ਪ੍ਰਦੇਸ਼ ’ਚ ਇੱਕ ਰਾਜ ਸਭਾ ਸੀਟ ’ਤੇ 15 ਸਤੰਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਅੱਜ ਭਾਜਪਾ ਨੇਤਾ ਅਤੇ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਦਿਨੇਸ਼ ਸ਼ਰਮਾ ਨੇ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ ਹਨ। ਇਹ ਸੀਟ ਭਾਜਪਾ ਦੇ ਹੀ ਰਾਜ ਸਭਾ ਮੈਂਬਰ ਹਰਦਵਾਰ ਦੂਬੇ ਦੇ ਦੇੇਹਾਂਤ ਕਾਰਨ ਖਾਲੀ ਹੋਈ ਹੈ, ਜਿਸ ਕਾਰਨ ਇਸ ’ਤੇ ਜ਼ਿਮਨੀ ਚੋਣ ਕਰਵਾਈ ਜਾ ਰਹੀ ਹੈ। ਦੂਬੇ ਦਾ ਕਾਰਜਕਾਲ ਨਵੰਬਰ 2026 ਤੱਕ ਸੀ। ਵਿਧਾਨ ਸਭਾ ਦੇ ਕੇਂਦਰੀ ਹਾਲ ’ਚ ਦਿਨੇਸ਼ ਸ਼ਰਮਾ ਵੱਲੋਂ ਨਾਮਜ਼ਦਗੀ ਪਰਚੇ ਦਾਖਲ ਕਰਵਾਉਣ ਸਮੇਂ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਦੋਵੇਂ ਉਪ ਮੁੱਖ ਮੰਤਰੀ ਬ੍ਰਿਜੇਸ਼ ਪਾਠਕ ਅਤੇ ਕੇਸ਼ਵ ਪ੍ਰਸਾਦ ਮੌਰਿਆ ਤੇ ਪਾਰਟੀ ਦੇ ਹੋਰ ਸੀਨੀਅਰ ਨੇਤਾ ਮੌਜੂੁਦ ਸਨ।  -ਪੀਟੀਆਈ 

Advertisement

Advertisement
Advertisement