For the best experience, open
https://m.punjabitribuneonline.com
on your mobile browser.
Advertisement

ਰਾਜ ਸਭਾ ਉਪ ਚੋਣ: ਕਾਂਗਰਸ ਨੇ ਤੇਲੰਗਾਨਾ ਤੋਂ ਅਭਿਸ਼ੇਕ ਸਿੰਘਵੀ ਨੂੰ ਉਮੀਦਵਾਰ ਬਣਾਇਆ

09:57 PM Aug 14, 2024 IST
ਰਾਜ ਸਭਾ ਉਪ ਚੋਣ  ਕਾਂਗਰਸ ਨੇ ਤੇਲੰਗਾਨਾ ਤੋਂ ਅਭਿਸ਼ੇਕ ਸਿੰਘਵੀ ਨੂੰ ਉਮੀਦਵਾਰ ਬਣਾਇਆ
Advertisement

ਨਵੀਂ ਦਿੱਲੀ, 14 ਅਗਸਤ
ਕਾਂਗਰਸ ਨੇ ਬੁੱਧਵਾਰ ਨੂੰ ਤੇਲੰਗਾਨਾ ਵਿੱਚ ਅਗਾਮੀ ਰਾਜ ਸਭਾ ਦੀ ਉਪ ਚੋਣ ਲਈ ਅਭਿਸ਼ੇਕ ਮਨੁੂ ਸਿੰਘਵੀ ਨੂੰ ਆਪਣਾ ਉਮੀਦਵਾਰ ਨਾਮਜ਼ਦ ਕੀਤਾ ਹੈ। ਤੇਲੰਗਾਨਾ ਸਮੇਤ 9 ਰਾਜਾਂ ਦੀਆਂ 12 ਰਾਜ ਸਭਾ ਸੀਟਾਂ ਲਈ ਚੋਣਾਂ 3 ਸਤੰਬਰ ਨੂੰ ਹੋਣੀਆਂ ਹਨ। ਕਾਂਗਰਸ ਪਾਰਟੀ ਨੇ ਇਥੇ ਇਕ ਬਿਆਨ ’ਚ ਕਿਹਾ ਕਿ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਤੇਲੰਗਾਨਾ ਤੋਂ ਰਾਜ ਸਭਾ ਦੀ ਉਪ ਚੋਣ ਲਈ ਸਿੰਘਵੀ ਦੀ ਉਮੀਦਵਾਰੀ ਨੂੰ ਮਨਜ਼ੂਰੀ ਦੇ ਦਿੱਤੀ ਹੈ। -ਪੀਟੀਆਈ

Advertisement
Advertisement
Author Image

A.S. Walia

View all posts

Advertisement
×