ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਜ ਸਭਾ ਜ਼ਿਮਨੀ ਚੋਣ: ਕਿਰਨ ਚੌਧਰੀ ਨੇ ਹਰਿਆਣਾ ਤੋਂ ਭਾਜਪਾ ਉਮੀਦਵਾਰ ਵਜੋਂ ਕਾਗਜ਼ ਭਰੇ

01:42 PM Aug 21, 2024 IST

ਚੰਡੀਗੜ੍ਹ, 21 ਅਗਸਤ
ਭਾਜਪਾ ਆਗੂ ਕਿਰਨ ਚੌਧਰੀ ਨੇ ਅੱਜ ਹਰਿਆਣਾ ਤੋਂ ਰਾਜ ਸਭਾ ਜ਼ਿਮਨੀ ਚੋਣ ਲਈ ਪਾਰਟੀ ਉਮੀਦਵਾਰ ਵਜੋਂ ਨਾਮਜ਼ਦਗੀ ਦਾਖ਼ਲ ਕੀਤੀ। ਵਿਧਾਨ ਸਭਾ ਕੰਪਲੈਕਸ ਵਿੱਚ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਭਾਜਪਾ ਦੇ ਕਈ ਵਿਧਾਇਕ ਮੌਜੂਦ ਸਨ। ਚੌਧਰੀ ਨੇ ਕਾਂਗਰਸ ਛੱਡਣ ਤੋਂ ਕਰੀਬ ਦੋ ਮਹੀਨੇ ਬਾਅਦ ਮੰਗਲਵਾਰ ਨੂੰ ਵਿਧਾਨ ਸਭਾ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਤੁਰੰਤ ਬਾਅਦ ਭਾਜਪਾ ਨੇ ਉਨ੍ਹਾਂ ਨੂੰ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਬਣਾਇਆ।

Advertisement

Advertisement
Advertisement