ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਜ ਸਭਾ ਦੇ ਚੇਅਰਮੈਨ ਵੱਲੋਂ ਵਿਨੇਸ਼ ਫੋਗਾਟ ਦੇ ਓਲੰਪਿਕ ’ਚ ਅਯੋਗ ਠਹਿਰਾਏ ਜਾਣ ’ਤੇ ਏਆਈਟੀਸੀ ਮੈਂਬਰ ਦਾ ਨੋਟਿਸ ਖਾਰਜ

01:24 PM Aug 09, 2024 IST
**EDS: SCREENSHOT VIA SANSAD TV** New Delhi: Rajya Sabha Chairman Jagdeep Dhankhar conducts proceedings in the House during Monsoon session of Parliament, in New Delhi, Friday, Aug. 9, 2024. (PTI Photo) (PTI08_09_2024_000138B)

ਨਵੀਂ ਦਿੱਲੀ, 9 ਅਗਸਤ
ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਸ਼ੁੱਕਰਵਾਰ ਨੂੰ ਏਆਈਟੀਸੀ ਦੇ ਮੈਂਬਰ ਮੁਹੰਮਦ ਨਦੀਮੁਲ ਹੱਕ ਵੱਲੋਂ ਪਹਿਲਵਾਨ ਵਿਨੇਸ਼ ਫੋਗਾਟ ਦੇ ਪੈਰਿਸ ਓਲੰਪਿਕ ਵਿੱਚ ਅਯੋਗ ਠਹਿਰਾਏ ਜਾਣ ’ਤੇ ਚਰਚਾ ਦੀ ਮੰਗ ਕਰਨ ਵਾਲੇ ਨੋਟਿਸ ਨੂੰ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਨੂੰ ਨਿਯਮਾਂ ਅਨੁਸਾਰ ਦਾਖਲ ਨਹੀਂ ਕੀਤਾ ਗਿਆ। ਧਨਖੜ ਨੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਅਜਿਹੇ ਨੋਟਿਸ ਸਵੇਰੇ 10 ਵਜੇ ਦੀ ਸਮਾਂ ਸੀਮਾ ਦੇ ਅੰਦਰ ਦਾਖਲ ਕੀਤੇ ਜਾਂਦੇ ਹਨ ਤਾਂ ਉਨ੍ਹਾਂ ਨੂੰ ਵਿਚਾਰਿਆ ਜਾਵੇਗਾ। ਉਨ੍ਹਾਂ ਕਿਹਾ, ‘‘ਇਹ ਨਿਯਮਾਂ ਦੇ ਅਨੁਸਾਰ ਨਹੀਂ ਹੈ ਇਸ ਲਈ ਇਸ ਦੀ ਮਨਜ਼ੂਰੀ ਨਹੀਂ ਹੈ।’’ -ਪੀਟੀਆਈ

Advertisement

Advertisement