For the best experience, open
https://m.punjabitribuneonline.com
on your mobile browser.
Advertisement

ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ

03:21 PM Jul 22, 2024 IST
ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
ਰਾਜ ਸਭਾ ਦੇ ਉਪਚੇਅਰਮੈਨ ਹਰੀਵੰਸ਼ ਨਰਾਇਣ ਸੋਮਵਾਰ ਨੂੰ ਸਦਨ ਵਿੱਚ ਸੀਪੀਆਈ (ਐੱਮ) ਦੇ ਸੰਸਦ ਮੈਂਬਰ ਏਏ ਰਹੀਮ ਦੀ ਗੱਲ ਸੁਣਦੇ ਹੋਏ। -ਫੋਟੋ: ਏਐੱਨਆਈ
Advertisement

ਨਵੀਂ ਦਿੱਲੀ, 22 ਜੁਲਾਈ

Advertisement

ਰਾਜ ਸਭਾ ਦੀ ਕਾਰਵਾਈ ਅੱਜ ਦੁਪਹਿਰ ਕਰੀਬ 3.45 ਵਜੇ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ ਅਤੇ ਮੰਗਲਵਾਰ ਨੂੰ ਲੋਕ ਸਭਾ ਵਿੱਚ ਆਮ ਬਜਟ 2024-25 ਪੇਸ਼ ਕਰਨ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਇੱਕ ਘੰਟੇ ਬਾਅਦ ਉਪਰਲੇ ਸਦਨ ਦੀ ਬੈਠਕ ਸ਼ੁਰੂ ਹੋਵੇਗੀ। -ਪੀਟੀਆਈ

Advertisement
Author Image

Charanjeet Channi

View all posts

Advertisement
Advertisement
×