ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਵੇਂ ਬਿਜਲੀ ਕਾਮਿਆਂ ਨੂੰ ਵੱਧ ਅਧਿਕਾਰ ਦੇਣ ਖ਼ਿਲਾਫ਼ ਰੈਲੀ

08:54 AM Aug 28, 2024 IST
ਮੁਕਤਸਰ ਦੇ ਐਕਸੀਅਨ ਦਫਤਰ ਅੱਗੇ ਮੁਜ਼ਾਹਰਾ ਕਰਦੇ ਹੋਏ ਬਿਜਲੀ ਕਾਮੇ। -ਫੋਟੋ: ਪ੍ਰੀਤ

ਸ੍ਰੀ ਮੁਕਤਸਰ ਸਾਹਿਬ: ਨਵ-ਨਿਯੁਕਤ ਸਹਾਇਕ ਲਾਇਨਮੈਨ ਕਰਮਚਾਰੀਆਂ ਨੂੰ ਗਰਿੱਡਾਂ ’ਤੇ ਪਰਮਿਟ ਲੈਣ ਲਈ ਕਥਿਤ ਤੌਰ ’ਤੇ ਅਣ-ਅਧਿਕਾਰਤ ਢੰਗ ਨਾਲ ਅਧਿਕਾਰ ਦੇਣ ਦੇ ਖ਼ਿਲਾਫ਼ ਬਿਜਲੀ ਕਾਮਿਆਂ ’ਚ ਰੋਸ ਭਰ ਗਿਆ ਹੈ। ਇਸ ਦੇ ਚੱਲਦਿਆਂ ਅੱਜ ਬਿਜਲੀ ਕਾਮਿਆਂ ਦੀ ‘ਸਾਂਝੀ ਸੰਘਰਸ਼ ਕਮੇਟੀ’ ਦੇ ਆਗੂ ਬਰਜਿੰਦਰ ਸ਼ਰਮਾ, ਗੁਰਦੀਪ ਸਿੰਘ, ਮਨਿੰਦਰ ਸਿੰਘ, ਗੁਰਦਿੱਤ ਸਿੰਘ, ਰਿਸ਼ੂ ਬਰਾੜ, ਅਕਾਸ਼ਦੀਪ ਸਿੰਘ ਤੇ ਗੁਰਸੇਵਕ ਸਿੰਘ ਹੋਰਾਂ ਨੇ ਕਾਰਜਕਾਰੀ ਇੰਜੀਨੀਅਰ ਦੇ ਦਫਤਰ ਮੂਹਰੇ ਰੋਸ ਮੁਜ਼ਾਹਰਾ ਕਰਦਿਆਂ ਕਿਹਾ ਕਿ ਜੇਕਰ ਇਹ ਪ੍ਰਕਿਰਿਆ ਬੰਦ ਨਾ ਕੀਤੀ ਤਾਂ ਉਹ ਸੰਘਰਸ਼ ਤੇਜ਼ ਕਰਨਗੇ। ਇਸ ਦੌਰਾਨ ਜਥੇਬੰਦੀ ਵੱਲੋਂ ਆਉਣ ਵਾਲੇ ਦਿਨਾਂ ’ਚ ਕੀਤੇ ਜਾਣ ਸੰਘਰਸ਼ਾਂ ਸਬੰਧੀ ਵੀ

Advertisement

Advertisement