ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੈਨਸ਼ਨਰਾਂ ਵੱਲੋਂ ਸਰਕਾਰ ਤੇ ਪਾਵਰਕੌਮ ਮੈਨੇਜਮੈਂਟ ਖ਼ਿਲਾਫ਼ ਰੈਲੀ

09:00 AM Sep 08, 2024 IST

ਖੇਤਰੀ ਪ੍ਰਤੀਨਿਧ
ਬਰਨਾਲਾ, 7 ਸਤੰਬਰ
ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਫਰੰਟ ਦੇ ਸੱਦੇ ’ਤੇ ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਮੇਲਾ ਸਿੰਘ ਕੱਟੂ ਦੀ ਪ੍ਰਧਾਨਗੀ ਹੇਠ ਸਥਾਨਕ ਧਨੌਲਾ ਰੋਡ ਮੁੱਖ ਦਫ਼ਤਰ ਵਿਖੇ ਭਰਵੀਂ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਸਿੰਦਰ ਧੌਲਾ, ਜੱਗਾ ਸਿੰਘ ਧਨੌਲਾ, ਰੂਪ ਚੰਦ ਤਪਾ ਨੇ 2.59 ਦਾ ਫੈਕਟਰ ਲਾਗੂ ਕਰਵਾਉਣ, ਸਾਢੇ ਪੰਜ ਸਾਲ ਦਾ ਬਕਾਇਆ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕਰਵਾਉਣ ਲਈ ਲਾਮਬੰਦੀ ਜਾਰੀ ਰੱਖਣ ਦੀ ਅਪੀਲ ਕੀਤੀ। ਇਸੇ ਹੀ ਤਰ੍ਹਾਂ 25 ਸਤੰਬਰ ਨੂੰ ਪਾਵਰਕੌਮ ਦੇ ਮੁੱਖ ਦਫ਼ਤਰ ਵੱਲ ਕੂਚ ਦਾ ਸੱਦਾ ਦਿੱਤਾ।

Advertisement

Advertisement